Punjab CRIME: ਫ਼ਿਰੋਜ਼ਪੁਰ ‘ਚ ਆਈਸਕ੍ਰੀਮ ਖਾਂਦੇ ਸਮੇਂ ਚੱਲੀਆਂ ਗੋਲੀਆਂ Published 1 year ago on October 26, 2023 By admin 26 ਅਕਤੂਬਰ 2023: ਫ਼ਿਰੋਜ਼ਪੁਰ ਸ਼ਹਿਰ ‘ਚ ਬੀਤੀ ਰਾਤ ਕਰੀਬ 11.30 ਵਜੇ ਆਈਸਕ੍ਰੀਮ ਖਾਣ ਨੂੰ ਲੈ ਕੇ ਦੁਕਾਨਦਾਰ ਅਤੇ ਗਾਹਕ ਵਿਚਕਾਰ ਝਗੜਾ ਹੋ ਗਿਆ। ਇਹ ਝਗੜਾ ਗੋਲੀਬਾਰੀ ਵਿੱਚ ਬਦਲ ਗਿਆ। ਗੋਲੀਬਾਰੀ ਦੀ ਘਟਨਾ ਵਿੱਚ ਇੱਕ ਔਰਤ ਸਣੇ ਦੋ ਲੋਕਾਂ ਨੂੰ ਗੋਲੀ ਲੱਗੀ ਹੈ।ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। Related Topics:crime newsferozpurfiringICE CREAMLATESTworld punjabi tv Up Next ਖੇਮਕਰਨ: ਖਾਲੜਾ ਚ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ Don't Miss 1 ਨਵੰਬਰ ਨੂੰ ਲੁਧਿਆਣਾ ‘ਚ ਹੋਣ ਵਾਲੀ ਬਹਿਸ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ”- CM ਮਾਨ Continue Reading You may like ਅਮਰੀਕਾ ਦੇ ਨਿਊ ਮੈਕਸੀਕੋ ‘ਚ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ‘ਤੇ ਪਹਿਲਾਂ ਹੋਇਆ ਹਮਲਾ, ਫਿਰ ਫੋਨ ‘ਤੇ ਦਿੱਤੀ ਧਮਕੀ ਫਿਰੋਜ਼ਪੁਰ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ ਕੈਂਟਰ ਅਤੇ ਪਿਕਅੱਪ ਦੀ ਜ਼ਬਰਦਸਤ ਟੱਕਰ, ਕਈ ਲੋਕਾਂ ਦੀ ਮੌਤ 4 ਦਿਨਾਂ ਲਈ ਇੰਟਰਨੈੱਟ ਬੰਦ!