Connect with us

Punjab

ਸਿੱਖਾਂ ਲਈ ਖੁਸ਼ਖਬਰੀ: ਮੁੜ੍ਹ ਖੁੱਲ ਸਕਦਾ ਹੈ ਸ਼੍ਰੀ ਕਰਤਾਰਪੁਰ ਸਾਹਿਬ ਲਾਂਘਾ

Published

on

ਤਲਵੰਡੀ ਸਾਹਿਬ, 27 ਜੂਨ (ਮੁਕੇਸ਼ ਸੈਣੀ ): ਪਾਕਿਸਤਾਨ ਸਰਕਾਰ ਵੱਲੋ ਸਿੱਖਾ ਲਈ ਵੱਡਾ ਐਲਾਨ ਕਰਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀ ਬਰਸੀਂ ਮੌਕੇ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਹੈ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕਰਦੇ ਹੋਏ ਹੁਣ ਭਾਰਤ ਸਰਕਾਰ ਤੋ ਮੰਗ ਕੀਤੀ ਹੈ ਕਿ ਇਧਰੋ ਵੀ ਕਰਤਾਰਪੁਰ ਸਾਹਿਬ ਦਾ ਲਾਘਾ ਖੋਲਣ ਕੇ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਆਗੀਆਂ ਦਿੱਤੀ ਜਾਵੇ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਸਾਰੇ ਧਾਰਮਿਕ ਸਥਾਨਾਂ ਦੇ ਦਰਸ਼ਨ ਬੰਦ ਕਰ ਦਿੱਤੇ ਸਨ ਤੇ ਹੁਣ ਭਾਰਤ ਵਿੱਚ ਸਾਰੇ ਧਾਰਮਿਕ ਸਥਾਨਾ ਦੇ ਦਰਸ਼ਨ ਵੀ ਖੋਲ ਦਿੱਤੇ ਗਏ ਹਨ ਤੇ ਸਿੱਖ ਕੋਮ ਨੇ ਪਹਿਲਾਂ ਵੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਲਾਘਾ ਮੁੜ ਤੋਂ ਖੋਲਣ ਦੀ ਮੰਗ ਕੀਤੀ ਸੀ।

Continue Reading
Click to comment

Leave a Reply

Your email address will not be published. Required fields are marked *