Punjab
ਸ਼ੁਭਦੀਪ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੱਧੂ, ਸਿੱਧੂ ਮੂਸੇਵਾਲਾ ਨੂੰ ਅਦਾਲਤ ਨੇ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿੱਚ 29 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸ ਦੇਈਏ ਕਿ ਵਕੀਲ ਸੁਨੀਲ ਮਲਨ ਨੇ 6 ਮਹੀਨੇ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ।
ਸਿੱਧੂ ਮੂਸੇਵਾਲਾ ਵੱਲੋਂ ਗੀਤ ‘ਸੰਜੂ’ ਵਿੱਚ ਵਕੀਲਾਂ ਵਿਰੁੱਧ ਸ਼ਬਦਾਵਲੀ ਬੋਲਣ ਦੇ ਮਾਮਲੇ ਵਿੱਚ ਭੇਜੇ ਗਏ ਹਨ।
Continue Reading