Punjab
ਸਿੱਧੂ ਮੂਸੇਵਾਲਾ ਮਾਮਲੇ ਦੀ ਜਾਂਚ ਅੰਤਰਰਾਸ਼ਟਰੀ ਪੱਧਰ ਤੇ ਕਰਵਾਈ ਜਾਏ: ਸਿਮਰਨਜੀਤ ਸਿੰਘ ਮਾਨ

ਮਾਨਸਾ: ਸੰਗਰੂਰ ਲੋਕ ਸਭਾ ਹਲਕੇ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਪਿੰਡ ਮੂਸਾ ਵਿਖੇ ਮੁਲਾਕਾਤ ਕੀਤੀ। ਮਾਨ ਨੇ ਕਿਹਾ ਕਿ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਦੌਰਾਨ ਬੇਹੱਦ ਕਮਜ਼ੋਰ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਮੂਸੇਵਾਲਾ ਕਤਲ ਦੀ ਜਾਂਚ ਅੰਤਰਰਾਸ਼ਟਰੀ ਪੱਧਰ ਤੇ ਕਰਵਾਈ ਜਾਏ।
Continue Reading