ਮਾਨਸਾ: ਸਿੱਧੂ ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੇਰੇ ਪੁੱਤਰ ਨੂੰ ਮਾਰਨ ਲਈ ਚੋਣਾਂ ਦੌਰਾਨ 8 ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ । 50-60 ਲੋਕ ਮਾਰਨ ਲਈ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਸਦੇ ਪੁੱਤਰ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਕਿਹਾ ਕਿ ਗੈਂਗਸਟਰ ਪੈਰਲਰ ਸਰਕਾਰ ਚਲ ਰਹੇ ਹਨ।