Connect with us

Punjab

ਸਿੱਧੂ ਮੂਸੇ ਵਾਲਾ ਦਾ ਨੌਵਾਂ ਗੀਤ ‘LOCK’ ਹੋਇਆ ਰਿਲੀਜ਼

Published

on

SIDHU MOOSE WALA : ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲੌਕ’ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਪੋਸਟਰ ਅਤੇ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲੌਕ’ ਰਿਲੀਜ਼ ਹੋ ਗਿਆ ਹੈ। ਇਸ ਗਾਣੇ ਦਾ ਪੋਸਟਰ ਅਤੇ ਟੀਜ਼ਰ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਗਾਣਾ ਰਿਲੀਜ਼ ਹੁੰਦੇ ਹੀ ਲੱਖਾਂ ਵਿਊਜ਼ ਹੋ ਗਏ ਹਨ | ਇਹ ਸਿੱਧੂ ਮੂਸੇਵਾਲਾ ਦਾ ਇਸ ਸਾਲ ਦਾ ਪਹਿਲਾ ਗੀਤ ਹੋਵੇਗਾ। ਉਨ੍ਹਾਂ ਦੀ ਮੌਤ ਤੋਂ ਬਾਅਦ ਕੁੱਲ ਅੱਠ ਗਾਣੇ ਰਿਲੀਜ਼ ਹੋ ਚੁੱਕੇ ਹਨ ਅਤੇ ਇਹ ਉਨ੍ਹਾਂ ਦਾ ਨੌਵਾਂ ਗਾਣਾ ਹੈ ।