Connect with us

Uncategorized

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਗੀਤ

Published

on

9 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।