Uncategorized
ਅੱਜ ਬੁੱਧਵਾਰ ਸਵੇਰੇ ਸਿੱਧੂ ਮੂਸੇਵਾਲਾ ਦੇ ਫੁੱਲ ਚੁਗੇ ਗਏ।

- ਮੂਸਾ, ਮਾਨਸਾ: ਅੱਜ ਬੁੱਧਵਾਰ ਸਵੇਰੇ ਸਿੱਧੂ ਮੂਸੇਵਾਲਾ ਦੇ ਫੁੱਲ ਚੁਗੇ ਗਏ। ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਉਸਦੇ ਖੇਤਾਂ ਵਿਚ ਅੰਤਿਮ ਸਸਕਾਰ ਕੀਤਾ ਗਿਆ ਸੀ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਮੈਂਬਰ ਤੇ ਹੋਰ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹਕੀਤੀਆਂ ਜਾਣਗੀਆਂ।
Continue Reading