Punjab ਫਰੀਦਕੋਟ ਦੀ ਸਿਫਤ ਕੌਰ ਨੇ ਰਾਈਫਲ ਸ਼ੂਟਿੰਗ ‘ਚ ਜਿੱਤਿਆ ਸੋਨ ਤਗਮਾ Published 2 years ago on September 27, 2023 By admin ਫ਼ਰੀਦਕੋਟ 27ਸਤੰਬਰ 2023: ਪੰਜਾਬ ਦੇ ਫਰੀਦਕੋਟ ਦੀ ਰਹਿਣ ਵਾਲੀ 21 ਸਾਲਾ ਸਿਫਤ ਕੌਰ ਸਿਮਰਾ ਨੇ ਏਸ਼ੀਅਨ ਖੇਡਾਂ ਵਿੱਚ 50 ਮੀਟਰ 3ਪੀ ਰਾਈਫਲ ਸ਼ੂਟਿੰਗ ਵਿੱਚ ਸੋਨ ਤਮਗਾ ਜਿੱਤਿਆ ਹੈ। ਇਸ ਤੋਂ ਪਹਿਲਾਂ ਵੀ ਸਿਫਤ ਰਾਸ਼ਟਰੀ ਪੱਧਰ ‘ਤੇ ਕਈ ਮੈਡਲ ਜਿੱਤ ਚੁੱਕੀ ਹੈ। ਪਰਿਵਾਰ ਨੇ ਬੇਟੀ ਦੀ ਜਿੱਤ ਦਾ ਜਸ਼ਨ ਮਨਾਇਆ। Related Topics:Faridkot wongold medalLATESTpunjab newsrifle shootingSifat Kaurworld punjabi tv Up Next ਅੰਮ੍ਰਿਤਸਰ ਦੇ ਮੁੱਲੇਚਕ ਪਿੰਡ ‘ਚ ਲੋਨ ਦੀ ਕਿਸ਼ਤ ਲੈਣ ਗਏ ਨੌਜਵਾਨ ਦਾ ਕੀਤਾ ਕ+ਤ+ਲ.. Don't Miss ਭਰਤਇੰਦਰ ਚਾਹਲ ਦੇ ਘਰ ਪਹੁੰਚੀ ਵਿਜੀਲੈਂਸ ਦੀ ਟੀਮ Continue Reading You may like ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ 4 ਦਿਨਾਂ ਲਈ ਇੰਟਰਨੈੱਟ ਬੰਦ! ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ ਚੋਰਾਂ ਨੇ ਘਰ ਨੂੰ ਲਾਈ ਸੰਨ੍ਹ, 8 ਤੋਲੇ ਸੋਨਾ ਤੇ ਨਗਦੀ ਲੈ ਹੋਏ ਫਰਾਰ ਨਕਲ ਮਾਰ ਕੇ ਪਾਸ ਹੋਣ ਦੀ ਖਵਾਹਿਸ਼ ਰੱਖਣ ਵਾਲੇ ਵਿਦਿਆਰਥੀਆਂ ਦੀਆਂ ਉਮੀਦਾਂ ਤੇ ਫਿਰਿਆ ਪਾਣੀ