Connect with us

Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਮਰਨਜੀਤ ਸਿੰਘ ਮਾਨ ਨੇ ਵਿਆਹ ਕਰਵਾਉਣ ਦੀ ਦਿੱਤੀ ਸਲਾਹ

Published

on

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ ਹੈ।ਉਹਨਾਂ ਇਸਦੇ ਨਾਲ ਹੀ ਦਮਦਮੀ ਟਕਸਾਲ ਦੇ ਮੁਖੀ ਨੂੰ ਵੀ ਇਹ ਸਲਾਹ ਦਿੱਤੀ ਹੈ ਕਿ ਉਹ ਵੀ ਵਿਆਹ ਕਰਵਾ ਕੇ ਗ੍ਰਹਿਸਥ ਜੀਵਨ ਦੀ ਸ਼ੁਰੂਆਤ ਕਰਨ ‘ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਵਿਆਹ ਕਰਵਾਉਣ ਦੀ ਸਲਾਹ ਦਿੱਤੀ ਹੈ।