Uncategorized
ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਇਸ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।
ਇਸ ਦੌਰਾਨ ਮੀਕਾ ਸਿੰਘ ਨੇ ਕਿਹਾ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਪਰ ਉਹ ਅਜੇ ਵੀ ਉਹੀ ਆਦਮੀ ਹੈ, ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਇਨਸਾਨ।
ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਮਿਲ ਕੇ ਬਹੁਤ ਵਧੀਆ ਲੱਗਾ।