Connect with us

Punjab

ਗਾਇਕ ਨਵਜੋਤ ਸਿੰਘ ਦੇ ਕਤਲ ਦਾ ਮਾਮਲਾ, ਪੰਜਾਬ ਪੁਲਿਸ ਨੇ ਸੁਲਝਾਇਆ ਕੇਸ

Published

on

15 ਦਸੰਬਰ 2023: ਮੋਹਾਲੀ ਵਿੱਚ ਛੇ ਸਾਲ ਪਹਿਲਾਂ ਹੋਏ ਗਾਇਕ ਨਵਜੋਤ ਸਿੰਘ ਦੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ| ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ| ਪੁਲਿਸ ਨੇ ਇਸ ਮਾਮਲੇ ਨੂੰ ਵਿਗਿਆਨਕ ਢੰਗ ਨਾਲ ਸੁਲਝਾ ਕੇ ਇਹ ਸਫਲਤਾ ਹਾਸਲ ਕੀਤੀ ਹੈ| ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ| ਮੋਹਾਲੀ ਪੁਲਿਸ ਦੇ ਐਸਐਸਪੀ ਵੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰਨ ਜਾ ਰਹੇ ਹਨ|