Punjab
BREAKING: ਪੰਜਾਬ ‘ਚ SP ਮੁਅੱਤਲ PM ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ‘ਤੇ ਹੋਈ ਕਾਰਵਾਈ
25 ਨਵੰਬਰ 2023: ਪੰਜਾਬ ਵਿੱਚ, ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਸੜਕ ਰਾਹੀਂ ਫ਼ਿਰੋਜ਼ਪੁਰ ਜਾ ਰਹੇ ਹਨ।