Connect with us

Punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ

Published

on

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 11 ਤੋਂ 13 ਅਪ੍ਰੈਲ 2022 ਤੱਕ ਗੁਹਾਟੀ (ਆਸਾਮ) ਵਿਖੇ ਸਪੀਕਰ ਲੋਕ ਸਭਾ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ 8ਵੀਂ ਭਾਰਤੀ ਖੇਤਰੀ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਭਾਗ ਲੈ ਰਹੇ ਹਨ। ਸਾਰੇ ਪ੍ਰੀਜ਼ਾਈਡਿੰਗ ਅਫਸਰ (ਸਪੀਕਰ/ਚੇਅਰਮੈਨ) ਅਤੇ ਭਾਰਤੀ ਵਿਧਾਨ ਸਭਾਵਾਂ ਦੇ ਸਕੱਤਰ ਵਿਧਾਨ ਸਭਾਵਾਂ ਦੇ ਸਾਹਮਣੇ ਆਉਣ ਵਾਲੇ ਮੁੱਦਿਆਂ ‘ਤੇ ਵਿਚਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਕੁਲਤਾਰ ਸਿੰਘ ਸੰਧਵਾਂ ਨੇ ਗੁਹਾਟੀ ਵਿਖੇ ਗੁਰਦੁਆਰਾ ਸ਼ਹੀਦਾਂ ਸਿੰਘਾ ਲਲਮਟੀ ਵਿਖੇ ਮੱਥਾ ਟੇਕਿਆ।