Connect with us

Punjab

ਅੱਜ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ

Published

on

PUNJAB : ਅੱਜ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਵਿਧਾਨਸਭਾ ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸੈਸ਼ਨ ਵਿਚ ਸਭ ਤੋਂ ਪਹਿਲਾਂ ਸਾਹਿਬਜ਼ਾਦਿਆਂ ਨੂੰ ਸਿਜਦਾ ਕੀਤਾ ਜਾਵੇਗਾ।

ਮਨਰੇਗਾ ਸੋਧ ਬਿੱਲ ਨੇ ਪੰਜਾਬ ਵਿੱਚ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਸਰਕਾਰ ਨੇ ਇਸ ਦੇ ਵਿਰੋਧ ਵਿੱਚ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸਰਕਾਰ ਸੈਸ਼ਨ ਵਿੱਚ ਇੱਕ ਵਿਸ਼ੇਸ਼ ਮਤਾ ਲਿਆਏਗੀ ਅਤੇ ਇਸ ‘ਤੇ ਚਰਚਾ ਕਰੇਗੀ।