Connect with us

National

ਪੱਛਮੀ ਬੰਗਾਲ ‘ਚ ਵੰਦੇ ਭਾਰਤ ਟਰੇਨ ‘ਤੇ ਮਾਰੇ ਪੱਥਰ, ਖਿੜਕੀਆਂ ਦੇ ਸ਼ੀਸ਼ੇ ਟੁੱਟੇ

Published

on

ਪੱਛਮੀ ਬੰਗਾਲ ਦੇ ਮਾਲਦਾ ‘ਚ ਵੰਦੇ ਭਾਰਤ ਟਰੇਨ ‘ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਪੱਥਰ ਮਾਰੇ ਗਏ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਪਥਰਾਅ ਕਾਰਨ ਰੇਲਗੱਡੀ ਦੇ ਸ਼ੀਸ਼ੇ ਟੁੱਟ ਗਏ, ਹਾਲਾਂਕਿ ਸ਼ੁਕਰ ਹੈ ਕਿ ਕਿਸੇ ਯਾਤਰੀ ਨੂੰ ਸੱਟ ਨਹੀਂ ਲੱਗੀ। ਇਹ ਘਟਨਾ ਕੁਮਾਰਗੰਜ ਸਟੇਸ਼ਨ ਨੇੜੇ ਵਾਪਰੀ।

Stone pelted on Howrah-New Jalpaiguri Vande Bharat Express train, windows  glass shattered | Railways News | Zee News

ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ 30 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੱਛਮੀ ਬੰਗਾਲ ਵਿੱਚ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਸੀ। ਇਹ ਟਰੇਨ ਹਾਵੜਾ ਨੂੰ ਨਿਊ ਜਲਪਾਈਗੁੜੀ ਨਾਲ ਜੋੜੇਗੀ।

UP: Stones pelted at Vande Bharat, window panes damaged | Kanpur News -  Times of India