Connect with us

Haryana

ਹਰਿਆਣਾ ‘ਚ ਭੂਚਾਲ ਦੇ ਲੱਗੇ ਜ਼ੋਰਦਾਰ ਝਟਕੇ !

Published

on

ਵੱਡੀ ਖ਼ਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਭੂਚਾਲ ਦੇ ਜ਼ੋਰਦਾਰ ਝਟਕੇ ਲੱਗੇ ਹਨ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 12:28 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਵੀ ਪਤਾ ਲੱਗਿਆ ਹੈ ਕਿ ਭੂਚਾਲ ਦੇ ਝਟਕਿਆਂ ਦਾ ਕੇਂਦਰ ਸੋਨੀਪਤ ਰਿਹਾ ਹੈ।