Connect with us

National

ਸੁਖਬੀਰ ਬਾਦਲ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀਨਾਲ ਕੀਤੀ ਮੁਲਾਕਾਤ

Published

on

24 ਦਸੰਬਰ 2023: ਅੱਜ ਸੁਖਬੀਰ ਬਾਦਲ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀਨਾਲ ਮੁਲਾਕਾਤ ਕੀਤੀ | ਸੁਖਬੀਰ ਬਾਦਲ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਜੀ ਨਾਲ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਅਤੇ ਉਤਰਾਖੰਡ ਦੇ ਸਿੱਖ ਕਿਸਾਨ ਭਰਾਵਾਂ ਦੇ ਮਸਲਿਆਂ ਸਬੰਧੀ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਕਿ ਉਹ ਜਲਦੀ ਹੀ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨਗੇ।