Punjab
ਸੁਖਬੀਰ ਸਿੰਘ ਬਾਦਲ ਨੇ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼ੁੱਕਰਵਾਰ ਨੂੰ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਵਾਲੇ ਚਾਰ ਸੀਨੀਅਰ ਅਕਾਲੀ ਨੇਤਾਵਾਂ ਵਿੱਚੋਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ।
Continue Reading