Punjab ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ.. Published 1 year ago on August 24, 2023 By admin 24AUGUST 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਓਥੇ ਹੀ ਦੱਸ ਦੇਈਏ ਕਿ ਹਾਈਕੋਰਟ ਵੱਲੋਂ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ ਗਿਆ ਹੈ । ਇਹ ਐਫਆਈਆਰ ਕੋਰੋਨਾ ਕਾਲ ਦੇ ਦੌਰਾਨ ਦਰਜ ਕੀਤੀ ਗਈ ਸੀ। Related Topics:caseHigh CourtLATESTpunjab newssukhbir singh badalworld punjabi tv Up Next ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਤੇ ਲੱਗੇ ਕੁੱਟਮਾਰ ਕਰਨ ਦੇ ਇਲਜ਼ਾਮ.. Don't Miss ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਗਈ Continue Reading You may like ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ‘ਤੇ ਡਿੱਗਿਆ ਦੁੱਖਾਂ ਦਾ ਪਹਾੜ, ਪਹਿਲੀ ਪਤਨੀ ਦਾ ਹੋਇਆ ਦੇਹਾਂਤ ਵਲਟੋਹਾ ਨੂੰ ਦਿਖਾਓ ਬਾਹਰ ਦਾ ਰਸਤਾ, ਪੰਜ ਸਿੰਘ ਸਾਹਿਬਾਨ ਦਾ ਸਖ਼ਤ ਫ਼ਰਮਾਨ ਚੋਰਾਂ ਨੇ ਘਰ ਨੂੰ ਲਾਈ ਸੰਨ੍ਹ, 8 ਤੋਲੇ ਸੋਨਾ ਤੇ ਨਗਦੀ ਲੈ ਹੋਏ ਫਰਾਰ ਨਕਲ ਮਾਰ ਕੇ ਪਾਸ ਹੋਣ ਦੀ ਖਵਾਹਿਸ਼ ਰੱਖਣ ਵਾਲੇ ਵਿਦਿਆਰਥੀਆਂ ਦੀਆਂ ਉਮੀਦਾਂ ਤੇ ਫਿਰਿਆ ਪਾਣੀ ਨਸ਼ਾ ਤਸਕਰ ਦੀ ਕਰੋੜਾਂ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਕੀਤੀ ਵੱਡੀ ਕਾਰਵਾਈ