Connect with us

Punjab

ਸੁਖਬੀਰ ਸਿੰਘ ਬਾਦਲ ਤਨਖ਼ਾਹੀਆਂ ਕਰਾਰ

Published

on

SUKHBIR SINGH BADAL : 5 ਸਿੰਘਾਂ ਸਾਹਿਬਾਨਾਂ ਦੀ ਮੀਟਿੰਗ ਹੋਈ ਹੈ ।  ਇਸ ਮੀਟਿੰਗ ‘ਚ ਸਿੰਘਾਂ ਨੇ ਅਹਿਮ ਫੈਸਲਾ ਲੈ ਲਿਆ ਹੈ।

5 ਸਿੰਘਾਂ ਨੇ ਸ਼੍ਰੋਮਣੀ ਅਕਾਲੀ ਸਾਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆਂ ਕਰਾਰ ਕਰ ਦਿੱਤਾ ਹੈ । ਕਿਹਾ, 15 ਦਿਨਾਂ ਵਿਚ ਸੰਗਤ ‘ਚ ਪਹੁੰਚ ਕੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ।

ਸੁਖਬੀਰ ਸਿੰਘ ਬਾਦਲ ਨੇ ਡਿਪਟੀ ਸੀਐਮ ਦੇ ਅਹੁਦੇ ‘ਤੇ ਰਹਿੰਦੇ ਹੋਏ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਸਿੱਖ ਹਿਤਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਦੌਰਾਨ ਭਾਈਵਾਲ ਰਹੇ ਸਾਰੇ ਕੈਬਨਿਟ ਮੰਤਰੀ ਨੂੰ ਆਪਣਾ ਸਪਸ਼ਟੀਕਰਨ ਪੇਸ਼ ਕਰਨ ਦੇ ਹੁਕਮ ਸੁਣਾਇਆ ਹੈ। ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।

  • ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫੈਸਲਾ
  • ਸੁਖਬੀਰ ਸਿੰਘ ਬਾਦਲ ਤਨਖ਼ਾਹੀਆਂ ਕਰਾਰ