Connect with us

Punjab

ਸੁਮੇਧ ਸੈਣੀ ਨੂੰ ਵੱਡੀ ਰਾਹਤ, 25 ਜੂਨ ਤੱਕ ਵਧੀ ਸੁਮੇਧ ਸੈਣੀ ਦੀ ਜ਼ਮਾਨਤ

Published

on

18 ਜੂਨ : ਜੱਜ ਮੋਨਿਕਾ ਗੋਇਲ ਨੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਐਫਆਈਆਰ ਨੰਬਰ 77 ਮਿਤੀ 05-05-22020 ਪੀਐਸ ਮਟੌਰ ਦੇ ਕੇਸ ਵਿੱਚ ਸੁਮੇਧ ਸਿੰਘ ਸੈਣੀ ਨੂੰ 25-06-2020 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਸੁਮੇਧ ਸਿੰਘ ਸੈਣੀ ਤੇ ਕੇਸ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋ ਜਾਣ ਦੀ ਘਟਨਾ ਮੁਤੱਲਕ ਦਰਜ ਕੀਤਾ ਗਿਆ ਸੀ।