Uncategorized
ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ

PUNJAB SCHOOL HOLIDAY : ਪੰਜਾਬ ਭਰ ‘ਚ ਗਰਮੀ ਤੇਜ਼ੀ ਨਾਲ ਵੱਧ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਕੇ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ 2ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਜੀ ਹਾਂ, 2ਜੂਨ ਤੋਂ 30 ਜੂਨ ਸਕੂਲ ਬੰਦ ਰਹਿਣਗੇ। ਤਾਂ ਜੋ ਬੱਚੇ ਗਰਮੀ ਦੇ ਤਾਪਮਾਨ ਤੋਂ ਬਚ ਸਕਣ।