Connect with us

Punjab

ਸੁਨੀਲ ਜਾਖੜ ਪਹੁੰਚ ਰਹੇ ਹਨ ਲੁਧਿਆਣਾ, ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ‘ਚ ਹੋਣਗੇ ਸ਼ਾਮਲ

Published

on

30 ਅਕਤੂਬਰ 2023: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਤਹਿਤ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਅੱਜ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਉਹ ਭਾਜਪਾ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ। ਜਾਖੜ ਦੇ ਆਉਣ ਦੀ ਖਬਰ ਤੋਂ ਬਾਅਦ ਭਾਜਪਾ ਦੇ ਲੋਕਾਂ ‘ਚ ਭਾਰੀ ਉਤਸ਼ਾਹ ਹੈ।ਇਹ ਸਮਾਗਮ ਜਲੰਧਰ ਬਾਈਪਾਸ ਨੇੜੇ ਅੰਬੇਡਕਰ ਭਵਨ ਵਿਖੇ ਕਰਵਾਇਆ ਜਾਵੇਗਾ।