Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ

ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਸੁਨੀਲ ਜਾਖੜ ਭਾਜਪਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਅੱਜ ਸੁਨੀਲ ਜਾਖੜ ਅੱਜ 21 ਮਈ ਸ਼ਾਮ ਨੂੰ ਜਾਂ 22 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਜਾਖੜ ਨੂੰ ਭਾਜਪਾ ਰਾਜ ਸਭਾ ਵਿਚ ਭੇਜ ਸਕਦੀ ਹੈੇ। ਜਿਸ ਨਾਲ ਪੰਜਾਬ ਵਿਚ ਭਾਜਪਾ ਮਜ਼ਬੂਤ ਹੋਵੇਗੀ।
Continue Reading