Punjab
ਫ਼ਿਰੋਜ਼ਪੁਰ ‘ਚ ਟੁੱਟਿਆ ਝੂਲਾ , 2 ਬੱਚਿਆਂ ਦੀ ਮੌਤ, ਇੱਕ ਜ਼ਖ਼ਮੀ
15ਅਕਤੂਬਰ 2023: ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਝੂਲੇ ਦੇ ਟੁੱਟਣ ਕਾਰਨ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚਾਇਆ ਗਿਆ ਹੈ।ਘਟਨਾ ਅਨੁਸਾਰ ਪਿੰਡ ਦੁਲਚੀਕੇ ਵਿੱਚ ਲੱਗੇ ਮੇਲੇ ਦੌਰਾਨ ਇਹ ਝੂਲਾ ਦੇਖਿਆ ਗਿਆ।
Continue Reading
