ਸਾਬਕਾ ਅਕਾਲੀ ਸੰਸਦ ਮੈਂਬਰ ਚੰਦੂਮਾਜਰਾ ਸਮੇਤ 14 ਆਗੂਆਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸ਼੍ਰੋਮਣੀ...
ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ...
ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ...
ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ 3304 ਵਿਅਕਤੀਆਂ ਦੀ ਲਈ...
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਕੀਤੇ ਜਾ ਰਹੇ ਹਨ ਬਹੁਪੱਖੀ ਉਪਰਾਲੇ- ਡਾ. ਬਲਜੀਤ ਕੌਰ ਬਾਲ ਘਰ...
ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ‘ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ...
ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ GST ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ...
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦਾਂ ਜਾਂ ਆਜ਼ਾਦੀ ਘੁਲਾਟੀਆਂ ਦੇ ਨਾਵਾਂ ’ਤੇ ਰੱਖਣ ਲਈ ਡੀਸੀ, ਐਸਐਸਪੀ ਜਾਂ ਵਿਭਾਗ ਵੱਲੋਂ ਕੀਤੀ ਸਿਫ਼ਾਰਸ਼ ਹੀ ਕੰਮ ਨਹੀਂ ਕਰੇਗੀ,...
ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ‘ਆਪ’ ਸਰਕਾਰ ਨੂੰ ਇੱਕ ਸਾਲ ਪੂਰਾ ਹੋਣ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪਿਛਲੇ ਇੱਕ ਸਾਲ ਵਿੱਚ...