ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਸਦਨ ਨੂੰ ਭਰੋਸਾ ਦਿੰਦੀਆਂ ਕਿਹਾ ਕਿ ਲਿੰਕ ਸੜਕਾਂ ਦਾ ਕੰਮ ਬਹੁਤ ਵਧੀਆ ਤਰੀਕੇ ਤੇ ਤੇਜੀ ਨਾਲ ਚੱਲ...
ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਕੈਪਟਨ ਅਮਿੰਦਰ ਸਿੰਘ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੋਮਵਾਰ ਨੂੰ ਬਜਟ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬਾਈ ਮਿਊਂਸਿਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ ਉਨਾਂ ਦੀ ਸਰਕਾਰ ਦੀਆਂ...
14 ਫਰਬਰੀ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਪੰਚਾਇਤ ਅਤੇ ਨਗਰ ਕੌਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਜਿਥੇ ਚੋਣ ਪ੍ਰਚਾਰ ਜੋਰਾ ਤੇ ਹੋ...
ਬੁਢਲਾਡਾ ਸ਼ਹਿਰ ਵਿੱਚ ਹਲਕਾ ਵਿਧਾਇਕ ਬੁੱਧ ਰਾਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ
ਵਾਇਰਸ ਹੁਣ ਸਿਆਸੀ ਲੀਡਰਾਂ ਤੇ ਵੀ ਮੰਡਰਾ ਰਿਹਾ
ਪੱਤਰਕਾਰਾਂ ਨਾਲ ਸ਼ਰਾਬ ਮਾਫੀਆਂ ਨਾਲ ਜੁੜੇ ਲੋਕਾਂ ਵੱਲੋ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਇਰਾਦੇ ਕੱਤਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਐਸ...
ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਬਾਹਰ ਧਰਨਾ ਦੇਣਗੇ ‘ਆਪ’ ਨੇਤਾ ਆਪ ਪਾਰਟੀ ਨੇ CAPTAIN ਦੀ ਲਾਈ ਰੱਜਕੇ ਕਲਾਸ ਸ਼ਰਾਬ ਮਾਫੀਆ ਬਾਰੇ ਕਰ ਰਹੇ ਨੇ ਖੁਲਾਸੇ ‘ਚੌਂਕੀਦਾਰ...
ਬਠਿੰਡਾ, 9 ਜੂਨ : ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਪਾਰਟੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਸਖ਼ਤ ਇਤਰਾਜ਼ ਕੀਤਾ ਹੈ ਅਤੇ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਐਸ.ਜੀ.ਪੀ.ਸੀ ਪ੍ਰਧਾਨ ਦੇ ਅਹੁਦੇ ਤੋਂ ਤੁਰੰਤ ਅਸਤੀਫਾ ਮੰਗਿਆ ਹੈ। ਬਠਿੰਡਾ ‘ਚ ਪ੍ਰੈਸ ਕਾਨਫਰੰਸ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਬਾਦਲ ਪਰਿਵਾਰ ‘ਤੇਸਿੱਧਾ ਹਮਲਾ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਕੋਰ ਕਮੇਟੀ ਰਾਹੀਂ ਐਸ ਜੀ ਪੀ ਸੀ ਪ੍ਰਧਾਨ ਦਾ ਅਹੁਦਾਸਿੱਧੇ ਅਤੇ ਅਧਿਕਾਰਤ ਤੌਰ ‘ਤੇ ਆਪਣੇ ਅਧੀਨ ਲੈ ਲਿਆ ਹੈ। ਜੋ ਨਾ ਕੇਵਲ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ, ਪ੍ਰੋ.ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇਕਿਹਾ ਕਿ ਭਾਰਤੀ ਚੋਣ ਕਮਿਸ਼ਨ ਨੂੰ ਅਕਾਲੀ ਦਲ ਦੇ ਇਸ ਕਦਮ ਦਾ ਨੋਟਿਸ ਲੈਂਦਿਆਂ ਅਕਾਲੀ ਦਲ (ਬਾਦਲ) ਦੀ ਇੱਕ ਸਿਆਸੀ ਪਾਰਟੀ ਵਜੋਂ ਮਾਨਤਾ ਰੱਦ ਕਰਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਛੇਤੀ ਹੀ ਆਮ ਆਦਮੀ ਪਾਰਟੀ ਦਾ ਵਫ਼ਦ ਬਾਦਲ ਦਲ ਵਿਰੁੱਧ ਚੋਣ ਕਮਿਸ਼ਨ ਨੂੰ ਮੰਗ ਪੱਤਰ ਦੇਵੇਗਾ। ਭਾਰਤੀ ਸੰਵਿਧਾਨ ਅਨੁਸਾਰ ਧਰਮ ਨਿਰਪੱਖ ਪਾਰਟੀ ਹੀ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜ ਸਕਦੀਆਂ ਹਨ। ਇਸ ਮੌਕੇ ਉਹਨਾਂ ਨਾਲ ਕਿ ਪਾਰਟੀ ਪ੍ਰਧਾਨਐਡਵੋਕੇਟ ਨਵਦੀਪ ਸਿੰਘ ਜੀਦਾ, ਹਲਕਾ ਇੰਚਾਰਜ ਅੰਮ੍ਰਿਤਪਾਲ ਅਗਰਵਾਲ, ਵਪਾਰ ਵਿੰਗ ਦੇ ਸੂਬਾ ਸਹਿ ਪ੍ਰਧਾਨ ਅਨਿਲ ਠਾਕੁਰ, ਹਲਕਾ ਭੁੱਚੋ ਦੇ ਇੰਚਾਰਜਮਾਸਟਰ ਜਗਸੀਰ ਸਿੰਘ ਮਹਿੰਦਰ ਸਿੰਘ ਫੁਲੋਮਿਠੀ ਮੌਜੂਦ ਸਨ।
ਆਪ ਦੇ ਵਿਧਾਇਕ ਅਮਨ ਅਰੋੜਾ ਨੇ ਸਰਕਾਰ ‘ਤੇ ਚੁੱਕੇ ਸਵਾਲ। ਅਮੰਦ ਅਰੋੜਾ ਨੇ ਕਿਹਾ ਕਿ ਸੂਬੇ ‘ਚ ਨਕਲੀ ਸ਼ਰਾਬ ਦਾ ਬੋਲਬਾਲਾ ਹੋ ਰਿਹਾ ਹੈ। ਇਦੇ ਨਾਲ...