ਦਿੱਲੀ ਵਿੱਚ ਤਿੱਖਾ ਹੋ ਰਿਹਾ ਕਿਸਾਨਾਂ ਦਾ ਸੰਘਰਸ਼ ਅਤੇ ਕਿਸਾਨਾਂ ਦੇ ਰੋਹ ਨੂੰ ਵੇਖਦੇ ਅਮਿਤ ਸ਼ਾਹ ਦੇ ਘਰ ਹੋਈ ਉੱਚ ਪੱਧਰੀ ਮੀਟਿੰਗ
02 ਅਗਸਤ : ਕੋਰੋਨਾ ਮਹਾਮਾਰੀ ਨੇ ਦੇਸ਼ ਦੁਨੀਆ ਦੇ ਹਰ ਵਰਗ ਦੇ ਲੋਕਾਂ ਨੂੰ ਆਪਣੀ ਚਪੇਟ ‘ਚ ਲਿਆ ਹੋਇਆ ਹੈ। ਦੱਸ ਦਈਏ ਅੱਜ ਭਾਵ ਐਤਵਾਰ ਨੂੰ...
ਚੰਡੀਗੜ, 30 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਪੈਟਰੋਲ ਅਤੇ ਡੀਜ਼ਲ ‘ਤੇ...
ਚੰਡੀਗੜ, 15 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਉੱਤਰ ਪ੍ਰਦੇਸ਼ ਵਿਚ ਚਾਰ ਵੱਖ ਵੱਖ ਥਾਵਾਂ ‘ਤੇ ਤਕਰੀਬਨ 1000 ਸਿੱਖ ਕਿਸਾਨਾਂ ਦੇ...
ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ...
ਚੰਡੀਗੜ੍ਹ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ। ਇਸ ਲੌਕਡਾਊਨ ਨੂੰ ਦੇਖਦਿਆਂ ਮਹਾਰਾਸ਼ਟਰਾ ਦੇ ਆਦੇਸ਼ਾਂ ਅਨੁਸਾਰ ਦੁਕਾਨਾਂ ਅਤੇ ਸਥਾਪਨਾ ਐਕਟ ਅਧੀਨ ਸਾਰੀਆਂ ਦੁਕਾਨਾਂ ਸਮੇਤ ਰਿਹਾਇਸ਼ੀ ਕੰਪਲੈਕਸਾਂ ਅਤੇ ਮਾਰਕੀਟ ਕੰਪਲੈਕਸਾਂ ਦੀਆਂ ਦੁਕਾਨਾਂ, ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਦੀਆਂ ਦੁਕਾਨਾਂ ਨੂੰ ਛੱਡ ਕੇ municipal corporation ਦੀਆਂ ਸੋਧੀਆਂ ਚੱਕਬੰਦੀਆਂ ਨੂੰ ਹੁਣ ਤੋਂ ਬੰਦ ਕਰਨ ਤੋਂ ਰੋਕਿਆ ਜਾਵੇਗਾ। ਜਿਸਦਾ ਅਸਰ ਦਿੱਲੀ ਦੇ ਲਕਸ਼ਮੀ ਨਗਰ ਵਿੱਚ ਦੇਖਣ ਨੂੰ ਮਿਲਿਆ ਜਦੋ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਖੋਲ ਦਿਤੀਆਂ ਗਈਆਂ ਹਨ। ਦਸ ਦਈਏ ਕਿ ਲਗਭਗਇੱਕ ਮਹੀਨੇ ਬਾਅਦ ਇਹ ਦੁਕਾਨਾਂ ਖੁਲੀਆਂ ਹਨ। ਸਬੰਧਤ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਦੁਕਾਨਾਂ ਅਤੇ ਸਥਾਪਨਾ ਐਕਟ ਤਹਿਤ ਰਜਿਸਟਰਡ ਸਾਰੀਆਂਦੁਕਾਨਾਂ, ਰਿਹਾਇਸ਼ੀ ਕੰਪਲੈਕਸਾਂ ਦੀਆਂ ਦੁਕਾਨਾਂ ਨੂੰ ਹੁਣ ਤਾਲਾਬੰਦੀ ਤੋਂ ਛੋਟ ਦਿੱਤੀ ਗਈ ਹੈ। ਦਸ ਦਈਏ ਕਿ ਹੌਟਸਪੌਟ / ਕੰਟੇਨਮੈਂਟ ਜ਼ੋਨਾਂ ਵਾਲੇ ਸੂਬਿਆਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ।
ਪੰਜਾਬ, 22 ਅਪ੍ਰੈਲ : ਕੋਰੋਨਾ ਮਹਾਂਮਾਰੀ ਦੇ ਕਾਰਨ ਜਿੱਥੇ ਪੂਰੇ ਦੇਸ਼ ਭਰ ‘ਚ ਲੌਕਡਾਊਨ ਲਗਾ ਹੋਇਆ ਉੱਥੇ ਹੀ ਮਹਾਰਾਸ਼ਟਰਾ ਦੇ ਮੁੱਖ ਮੰਤਰੀ ਨੇ ਇੱਕ ਫੋਨ ਕਾਲ ਰਾਹੀਂ ਪੰਜਾਬ ਦੇ ਮੁੱਖਮੰਤਰੀ ਨੂੰ ਇਹ ਖੁਸ਼ਖਬਰੀ ਦਿੱਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨੰਦੇੜ ਵਿੱਚ ਫਸੇ ਸ਼ਰਧਾਲੂਆਂ ਦੀ ਪੰਜਾਬ ਜਾਣ ਦੀ ਬੇਨਤੀ ਨੂੰ ਮੰਨ ਲਿਆ ਹੈ। ਦਸ ਦਈਏ ਕਿ ਇਹ ਸ਼ਰਧਾਲੂ ਲੌਕਡਾਊਨ ਤੋਂ ਪਹਿਲਾ ਗੁਰਦੁਆਰਾ ਸ਼੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸੀ...