ANANDPUR SAHIB : ‘ਆਪ’ ਦੇ ਮਲਵਿੰਦਰ ਸਿੰਘ ਕੰਗ ਨੇ 3,12,241 ਵੋਟਾਂ ਨਾਲ ਸ਼੍ਰੀ ਆਨੰਦਪੁਰ ਸਾਹਿਬ ਤੋਂ ਜਿੱਤ ਹਾਸਲ ਕੀਤੀ ਅਤੇ 10,827 ਵੋਟਾਂ ਦੇ ਫ਼ਰਕ ਨਾਲ ਕਾਂਗਰਸ...
PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ 29 ਮਈ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ...
ਹੋਲਾ ਮੁਹੱਲਾ ਸਿੱਖ ਕੌਮ ਦਾ ਇੱਕ ਬਹੁਤ ਹੀ ਖਾਸ ਤਿਉਹਾਰ ਹੈ ਜੋ ਇਸ ਸਾਲ 25 ਤੋਂ 27 ਮਾਰਚ ਤੱਕ ਮਨਾਇਆ ਜਾਵੇਗਾ। ਇਸ ਤਿਉਹਾਰ ਨੂੰ ਮਨਾਉਣ ਦਾ...
6 ਮਾਰਚ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਅਜੋਲੀ ਤੋਂ...
ਆਨੰਦਪੁਰ ਸਾਹਿਬ, 25 ਅਗਸਤ, 2023: ਆਨੰਦਪੁਰ ਸਾਹਿਬ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੀ ਜਿਸ ਵਿਚ ਦਿਖਾਇਆ ਜਾ ਰਿਹਾ ਹੈ ਕਿ ਇਕ ਸਕੂਲ ਦੇ 3 ਟੀਚਰ...
ਪੰਜਾਬ ਦੇ ਆਨੰਦਪੁਰ ਸਾਹਿਬ ‘ਚ ਹੋਲੇ ਮੁਹੱਲੇ ‘ਚ ਮੱਥਾ ਟੇਕਣ ਆਏ 2 ਨੌਜਵਾਨ ਦਰਿਆ ‘ਚ ਡੁੱਬ ਗਏ। ਦੋਵੇਂ ਕਪੂਰਥਲਾ ਤੋਂ ਆਏ ਸਨ। ਇਕ ਨੌਜਵਾਨ ਦੀ ਲਾਸ਼...
ਅਨੰਦਪੁਰ ਸਾਹਿਬ, ਚੋਵੇਸ਼ ਲਤਾਵਾਂ, 20 ਜੂਨ : ਬੀਤੀ ਰਾਤ ਸ੍ਰੀ ਅਨੰਦਪੁਰ ਪੁਰ ਸਾਹਿਬ ਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾਦਿਵਸ ਦੇ ਸਬੰਧ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ ਜਿਸ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘਨੇ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਇਸ ਤੋਂ ਇਲਾਵਾ ਰਾਗੀ ਸਿੰਘਾਂ ਨੇ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਰਸਤੇ ਨਾਲ ਜੋੜਿਆ ਅਤੇਸ੍ਰੀ ਅੰਨਦਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਇਤਿਹਾਸ ਤੇ ਚਾਨਣਾ ਪਾਇਆ ਗੌਰਤਲਬ ਹੈ ਕਿ ਇਹ ਸ੍ਰੀ ਅਨੰਦ ਸਾਹਿਬ ਦਾ 355 ਸਥਾਪਨਾ ਦਿਵਸ ਸੀ 1665 ਵਿੱਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਾਈ ਗੁਰਦਿੱਤਾ ਤੋਂਸ਼ਰੇਆਮ ਪੁਰ ਸਾਹਿਬ ਦੀ ਮੋੜ੍ਹੀ ਗਡਵਾਈ ਸੀਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਕੀਰਤਨ ਦੀਵਾਨ ਸਜਾਇਆਗਿਆ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਆਂ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ ਗਿਆ।
ਸ੍ਰੀ ਆਨੰਦਪੁਰ ਸਾਹਿਬ, 20 ਮਾਰਚ,( ਸੋਰਵ ਸ਼ਰਮਾ): ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਆਨੰਦਪੁਰ ਸਾਹਿਬ ‘ਚ ਸਾਰੀਆਂ ਦੁਕਾਨਾਂ ਨੂੰ ਬੰਦ ਕਰਵਾਇਆ ਗਿਆ ਤੇ ਸਿਰਫ ਮੈਡੀਕਲ ਸਟੋਰ ਖੁੱਲੇ...