ਪਟਿਆਲਾ: ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਟਿਆਲਾ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਸੂਬਾ ਪੱਧਰੀ ਮੁਕਾਬਲਿਆਂ ਦੇ ਦੂਜੇ ਦਿਨ ਕਬੱਡੀ ਤੇ ਖੋ-ਖੋ ਦੇ ਦਿਲਚਸਪ ਮੁਕਾਬਲੇ ਹੋਏ। ਇਸ ਸਬੰਧੀ...
ਚੰਡੀਗੜ੍ਹ: ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ।...
ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਵੰਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਨੂੰ ਰਿਫਾਰਮ ਬੇਸਡ ਐਂਡ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੀ ਵਚਨਬੱਧਤਾ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ...
ਚੰਡੀਗੜ੍ਹ: ਹੇਠਲੇ-ਮੱਧਮ ਅਤੇ ਘੱਟ ਆਮਦਨੀ ਵਾਲੇ ਪਰਿਵਾਰਾਂ ਲਈ ਸਸਤੇ ਮਕਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਮੁੜ ਸੁਰਜੀਤ ਕਰਨ ਲਈ, ਪੰਜਾਬ ਹਾਊਸਿੰਗ...
ਐੱਸ.ਏ.ਐੱਸ. ਨਗਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ...
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ...
ਚੰਡੀਗੜ੍ਹ: ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ...
ਚੰਡੀਗਡ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫੂਡ ਸੇਫਟੀ ਟੀਮਾਂ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਵਿਖੇ ਅਚਾਨਕ ਚੈਕਿੰਗ...
ਚੰਡੀਗੜ੍ਹ: ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਨੇ ਲੁਧਿਆਣਾ ਜ਼ਿਲ੍ਹੇ ਦੀ ਸਾਹਨੇਵਾਲ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ...