ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰੀ ਨੌਕਰੀਆਂ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ ਗਏ...
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ...
ਸੋਮਵਾਰ ਨੂੰ ਖਾੜੀ ਦੇਸ਼ ਕਤਰ ਦੇ ਇੱਕ ਪ੍ਰਮੁੱਖ ਗੈਸ ਨਿਰਯਾਤ ਬੰਦਰਗਾਹ ‘ਤੇ ਹੋਏ ਧਮਾਕੇ ਵਿੱਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਤਰ ਦੇ...
ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਲੀਡਰਸ਼ਿਪ ਸੰਕਟ ਹੁਣ ਆਪਣੇ ਅੰਤਿਮ ਪੜਾਅ ਵਿੱਚ ਪਹੁੰਚਦਾ ਦਿਖਾਈ ਦੇ ਰਿਹਾ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਤੋਂ...
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਲਈ ਹੈ। ਤੇਜ਼...
ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ...
ਦੇਸ਼ ਭਰ ਦੇ ਲੱਖਾਂ ਵਿਦਿਆਰਥੀਆਂ ਲਈ ਅੱਜ ਦਾ ਦਿਨ ਬਹੁਤ ਅਹਿਮ ਹੈ। ਅੱਜ NEET-UG 2026 ਦੀ ਮੁੜ-ਪ੍ਰੀਖਿਆ ਕਰਵਾਈ ਜਾ ਰਹੀ ਹੈ। ਪ੍ਰੀਖਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ...
ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ...