ਚੰਡੀਗੜ੍ਹ /ਲੁਧਿਆਣਾ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਤਾਜਪੁਰ ਰੋਡ ਡੰਪ ਸਾਈਟ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਬਾਇਓਰੀਮੀਡੀਏਸ਼ਨ ਪਲਾਂਟ ਦੇ...
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਚੰਡੀਗੜ: ਸੀ.ਆਈ.ਆਈ. ਐਗਰੋ ਟੈਕ ਇੰਡੀਆ ਦਾ 15ਵਾਂ ਐਡੀਸ਼ਨ ਸੋਮਵਾਰ ਨੂੰ ਸਮਾਪਤ ਹੋਇਆ। ਚਾਰ ਰੋਜ਼ਾ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨਾਲੋਜੀ ਮੇਲੇ ਦੇ ਸਮਾਪਤੀ ਸੈਸ਼ਨ ਦਾ ਮੁੱਖ ਸੰਦੇਸ਼...
ਚੰਡੀਗੜ੍ਹ/ਲੁਧਿਆਣਾ: ਲੁਧਿਆਣਾ ਸ਼ਹਿਰ ਦੇ ਸੁੰਦਰੀਕਰਨ ਮਿਸ਼ਨ ਨੂੰ ਜਾਰੀ ਰੱਖਦੇ ਹੋਏ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਸਿੱਧਵਾਂ ਨਹਿਰ ਦੇ ਨਾਲ ਬੀ.ਆਰ.ਐੱਸ.ਨਗਰ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੱਚਿਆਂ, ਔਰਤਾਂ, ਦਿਵਿਆਂਗਜਨਾਂ, ਬਜ਼ੁਰਗਾਂ ਆਦਿ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ...
ਚੰਡੀਗੜ੍ਹ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ...
ਚੰਡੀਗੜ: ਭਾਰਤ ਵਿੱਚ ਚੈਕ ਰਿਪਬਲਿਕ ਦੀ ਅੰਬੈਸਡਰ ਡਾ. ਏਲਿਸਕਾ ਜ਼ਿਗੋਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਦੋਵਾਂ...
ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਣ ਦੇ ਇੱਛੁਕ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ...
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ...
ਪਟਿਆਲਾ: ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਡਿਪਟੀ ਡਾਇਰੈਕਟਰ ਸਿੱਖਿਆ ਵਿਭਾਗ (ਕਾਲਜ) ਡਾ. ਅਸ਼ਵਨੀ ਕੁਮਾਰ ਭੱਲਾ ਨੇ ਦੌਰਾ ਕਰਕੇ ਕਾਲਜ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਇਸ...