ਅਮਰੀਕਾ ‘ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 960 ਲੋਕਾਂ ਦੀ ਮੌਤ ਹੋ ਗਈ...
ਅਮਰੀਕਾ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਿਕ, ਅਮਰੀਕਾ ‘ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 1 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇਹ...
ਅਮਰੀਕਾ, 22 ਅਪ੍ਰੈਲ : ਕੋਰੋਨਾ ਦੀ ਮਹਾਂਮਾਰੀ ਦਾ ਪ੍ਰਕੋਪ ਪੂਰੀ ਦੁਨੀਆਂ ਵਿੱਚ ਫੈਲਿਆ ਹੋਇਆ ਹੈ ਅਤੇ ਹਜੇ ਤੱਕ ਇਸਦਾ ਕੋਈ ਤੋੜ ਵੀ ਨਹੀਂ ਮਿਲ ਪਾਇਆ।ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਦੁਨੀਆਂ ਭਰ ‘ਚ ਲੌਕਡਾਊਨ ਲਗਿਆ ਹੋਇਆ। ਜਿਸਦੇ ਚਲਦਿਆਂ ਡੋਨਾਲਡ ਟਰੰਪ, ਅਮਰੀਕੀ ਰਾਸ਼ਟਰਪਤੀ ਨੇ ਹੁਣ ਗ੍ਰੀਨ ਕਾਰਡ ਤੇ ਵੀ 60 ਦਿਨਾਂ ਤੱਕ ਰੋਕ ਲਗਾ ਦਿੱਤੀ ਹੈ।
ਅਮਰੀਕਾ , 21 ਅਪ੍ਰੈਲ : ਕੋਵਿਡ-19 ਮਹਾਮਾਰੀ ਨਾਲ ਜੂਝ ਰਹੇ ਅਮਰੀਕਾ ਨੇ ਇਮੀਗ੍ਰੇਸ਼ਨ ਰੋਕਣ ਦਾ ਫੈਸਲਾ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਸਵੇਰੇ ਇਹ...
ਅਮਰੀਕਾ, 19 ਅਪ੍ਰੈਲ : ਅਮਰੀਕਾ ਦੇ ਨਿਊਯੌਰਕ ਵਿੱਚ ਰਹਿੰਦੇ ਕਪੂਰਥਲਾ ਦੇ ਨੇੜਲੇ ਪਿੰਡ ਭੁਲੱਥ ਦੇ ਇਕ ਬੁਜ਼ੁਰਗ ਜੋੜੇ ਦੀ ਕੋਰੋਨਾ ਕਾਰਨ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇ ਨਿਊਯੌਰਕ ਵਿੱਚ ਕਾਫੀ ਸਮੇਂ ਤੋਂ ਰਹਿੰਦੇ ਸਨ। ਬੁਜ਼ੁਰਗ ਜੋੜਾ ਜਿਹਨਾਂ ਵਿੱਚੋਂ ਇਕ ਦੀ ਨਾਂ ਸਰਦਾਰਾ ਸਿੰਘ ਉਮਰ 75 ਸਾਲਾਂ ਸੀ ਅਤੇ ਦੂਸਰੇ ਦਾ ਨਾਂ ਸਤਵੰਤ ਕੌਰ ਉਮਰ 72 ਸਾਲਾਂ ਸੀ। ਇੱਥੇ ਦਸਣਯੋਗ ਗੱਲ ਇਹ ਹੈ ਕਿ ਇਹ ਦੋਵੇ ਬਿਮਾਰ ਚਲ ਰਹੇ ਸੀ ਜਿਸਦੇ ਚਲਦਿਆਂ ਇਹਨਾਂ ਨੂੰ ਨਿਊਯੌਰਕ ਦੇ ਇਕ ਹਸਪਤਾਲ ਵਿੱਚ ਦਾਖ਼ਿਲ ਵੀ ਕਰਵਾਇਆ ਗਿਆ ਸੀ , ਜਿਥੇ ਉਨ੍ਹਾਂ ਦੀ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਅਤੇ ਇਲਾਜ ਦੌਰਾਨ ਹੀ ਮੌਤ ਹੋ ਗਈ।
ਕੋਰੋਨਾ ਦਾ ਕਹਿਰ ਸਭ ਤੋਂ ਵੱਧ ਅਮਰੀਕਾ ‘ਚ ਦੇਖਿਆ ਜਾ ਰਿਹਾ ਹੈ। ਗਲੋਬਲ ਮਹਾਮਾਰੀ ਬਣ ਚੁੱਕੇ ਕੋਵਿਡ-19 ਨੇ ਅਮਰੀਕਾ ਵਿਚ ਭਿਆਨਕ ਤਬਾਹੀ ਮਚਾਈ ਹੋਈ ਹੈ। ਅਮਰੀਕਾ...
ਅਮਰੀਕਾ ਵਿਚ ਨਿਊ ਯਾਰਕ ਤੋਂ ਬਾਅਦ ਨਿਊ ਜਰਸੀ ਕੋਰੋਨਾਵਾਇਰਸ ਦੀ ਸਭ ਤੋਂ ਵੱਡੀ ਮਾਰ ਹੇਠ ਆ ਗਿਆ ਹੈ। ਕੋਰੋਨਾ ਖਿਲਾਫ ਲੜਾਈ ਵਿਚ ਸਿੱਖ ਭਾਈਚਾਰੇ ਦੇ ਯੋਗਦਾਨ...
ਅਮਰੀਕਾ, 15 ਅਪਰੈਲ: ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਅਮਰੀਕਾ ਵਿਚ ਇਹ ਮਹਾਂਮਾਰੀ ਭਿਆਨਕ ਰੂਪ ਧਾਰਣ ਕਰ ਚੁੱਕੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ 6...
ਕੋਰੋਨਾ ਵਾਇਰਸ ਦੀ ਸ਼ੁਰੂਆਤ ਚੀਨ ਤੋਂ ਹੋਈ ਜਿਸਦਾ ਪ੍ਰਭਾਵ ਪੂਰੇ ਦੇਸ਼ ਵਿਸ਼ਵ ਤੇ ਪਿਆ। ਅਮਰੀਕਾ ਵਿਚ ਕੋਰੋਨਾ ਵਾਇਰਸ ਨੇ ਮਹਾਮਾਰੀ ਦਾ ਰੂਪ ਲੈ ਲਿਆ ਹੈ। ਇੱਥੇ...
ਚੀਨ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ ਵਿੱਚ ਫੈਲੇ ਇਸ ਵਾਇਰਸ ਨੇ ਪਤਾ ਨਹੀਂ ਹੁਣ ਤੱਕ ਕਿੰਨੀਆਂ ਜਾਨਾਂ ਨਿਗਲ ਲਈਆਂ ਹਨ। ਚੀਨ ਅਤੇ ਇਟਲੀ ਤੋਂ ਬਾਅਦ...