ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਆਰਸੇਟੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਦੇ ਨੌਜਵਾਨਾਂ ਨੂੰ ਕੌਸ਼ਲ ਵਿਕਾਸ ਸਿਖਲਾਈ ਦੁਆਰਾ...
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦਾ ਕਹਿਣਾ ਹੈ ਕਿ ਪਾਬੰਦੀਆਂ ਵਿੱਚ ਦਿੱਤੀਆਂ ਰਿਆਇਤਾਂ ਮੁਤਾਬਕ ਹੁਣ ਉਦਯੋਗ ਨੂੰ 50 ਪ੍ਰਤੀਸ਼ਤ ਕਰਮਚਾਰੀਆਂ ਨਾਲ ਕੰਮ ਕਰਨ ਦੀ ਪ੍ਰਵਾਨਗੀ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ...
ਤਰਨਤਾਰਨ, ਪਵਨ ਸ਼ਰਮਾ, 8 ਜੁਲਾਈ : ਤਰਨ ਤਾਰਨ ਵਿਖੇ ਸਕੂਲ ਵੈਨ ਡਰਾਈਵਰ ਯੂਨੀਅਨ ਵੱਲੋ ਆਮ ਅਦਾਮੀ ਪਾਰਟੀ ਦੀ ਅਗਵਾਈ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ...
ਫ਼ਤਹਿਗੜ੍ਹ ਸਾਹਿਬ, 1 ਅਪ੍ਰੈਲ : ਕੋਕਾ ਕੋਲਾ, ਕੰਧਾਰੀ ਬਿਵਰੇਜਿਜ਼, ਨਬੀਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨੂੰ ਠੱਲ੍ਹਣ ਲਈ ਕੀਤੇ ਜਾ ਰਹੇ ਯਤਨਾਂਵਿਚ ਸਹਿਯੋਗ ਦਿੰਦਿਆਂ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਇੱਕ ਵੈਂਟੀਲੇਟਰ ਦਿੱਤਾ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਸਿਵਲਸਰਜਨ ਡਾ. ਐਨ. ਕੇ. ਅਗਰਵਾਲ ਨੂੰ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਇਹ ਵੈਂਟੀਲੇਟਰ (ਐਗਫੋ ਲਾਈਫ ਸੇਵਰ) ਡਿਪਟੀ ਕਮਿਸ਼ਨਰ, ਦਫਤਰ ਵਿਖੇ ਸੌਂਪਿਆਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹਰੇਕ ਵਰਗ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਔਖੀ ਘੜੀ ਵਿੱਚਅੱਗੇ ਆਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਕੰਧਾਰੀ ਬਿਵਰੇਜਿਜ਼ ਵੱਲੋਂ ਦਿੱਤਾ ਗਿਆ ਇਹ ਵੈਂਟੀਲੇਟਰ ਮਰੀਜ਼ਾਂ ਲਈਵੱਡੀ ਸਹੂਲਤ ਸਾਬਤ ਹੋਵੇਗਾ। ਇਸ ਮੌਕੇ ਕੰਪਨੀ ਦੇ ਸਲਾਹਕਾਰ ਦੀਪਕ ਚੌਧਰੀ ਅਤੇ ਹੋਰ ਨੁਮਾਇੰਦੇ ਹਾਜ਼ਰ ਸਨ।
ਹੋਲਾ ਮੁਹੱਲਾ ਕਾਰਨ 9 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਰਹੇਗੀ। ਇਹ ਹੁਕਮ ਜ਼ਿਲ੍ਹਾ ਰੂਪਨਗਰ (ਰੋਪੜ) ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੇ...