ਚੰਡੀਗੜ, 29 ਜੂਨ : ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020...
ਨਾਭਾ, 28 ਜੂਨ (ਭੁਪਿੰਦਰ ਸਿੰਘ): ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋਂ...
ਸੰਗਰੂਰ, 23 ਜੂਨ (ਵਿਨੋਦ ਗੋਇਲ): ਜ਼ਿਲ੍ਹਾ ਸੰਗਰੂਰ ਦੇ ਵਿੱਚ ਅੱਜ ਨੇ ਆਪਣੀ ਮੰਗਾਂ ਨੂੰ ਲੈ ਕੇ ਇੱਕ ਦਿਨ ਦੀ ਹੜਤਾਲ ਕੀਤੀ ਹੈ ਜਿਸ ਵਿੱਚ ਕੋਈ ਵੀ...
ਪਟਿਆਲਾ, 12 ਜੂਨ: ਦੇਰ ਰਾਤ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਜ਼ਿਲੇ ਵਿਚ 6 ਕੋਵਿਡ ਪੋਜਿਟਵ ਪਾਏ ਗਏ ਹਨ। ਪਹਿਲਾਂ ਕੇਹਰ ਸੋਡੀਆਂ ਪਟਿਆਲਾ ਦੀ ਰਹਿਣ ਵਾਲੀ 22 ਸਾਲਾ...
ਪਠਾਨਕੋਟ, 9 ਜੂਨ : ਕੋਰੋਨਾ ਮਹਾਮਾਰੀ ਦੇ ਕਾਰਨ ਬੀਤੇ 7 ਦਿਨੀਂ 7 ਸਾਲ ਦੇ ਮਾਸੂਮ ਦੀ ਮੌਤ ਹੋਈ ਸੀ। ਇਸਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ...
ਕਰੋਨਾ ਵਾਇਰਸ ਦੇ ਵੱਧਦੇ ਕਹਿਰ ਦੇ ਵਿਚ ਇਕ ਰਾਹਤ ਭਰੀ ਖਬਰ ਆਈ ਹੈ। ਇਟਲੀ ਦੇ ਚੋਟੀ ਦੇ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਕੋਰੋਨਾਵਾਇਰਸ ਹੌਲੀ-ਹੌਲੀ ਆਪਣੀ...
ਚੰਡੀਗੜ੍ਹ, 27 ਮਈ : ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਸਰਕਾਰੀਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਲਈ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਕੋਰਸ ਦੀ ਫੀਸ ਸਾਲ 2015 ਵਿੱਚ ਅਤੇ ਨਿੱਜੀ ਮੈਡੀਕਲਕਾਲਜਾਂ ਲਈ ਸਾਲ 2014 ਵਿੱਚ ਨੋਟੀਫਾਈ ਕੀਤੀ ਗਈ ਸੀ। ਇਨ੍ਹਾਂ 5-6 ਸਾਲਾਂ ਵਿੱਚ ਕੀਮਤ ਸੂਚਕ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ ਮੈਡੀਕਲ ਕਾਲਜਾਂ ਨੂੰ ਵਿੱਤੀਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿੱਚ ਅਸਮਰਥ ਹਨ। ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਲਗਾਤਾਰ ਫੀਸਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਹਨ ਕਿਉਂ ਜੋ ਮੌਜੂਦਾ ਫੀਸ ਦਰਾਂ ‘ਤੇ ਵਿਦਿਆਰਥੀਆਂ ਨੂੰਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਮੰਤਰੀ ਮੰਡਲ ਨੇ ਪੰਜਾਬ ਖੇਤੀਬਾੜੀ ਗਰੁੱਪ-ਏ ਸੇਵਾ ਨਿਯਮ-2013 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਮੈਡੀਕਲ ਅਤੇ ਪਰੇਸ਼ਾਨੀ ਨਾਲ ਜੁੜੇ ਹੋਰ ਮੁੱਦਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਵਾਸਤੇਨਾਗਰਿਕਾਂ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 18001804104 ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਲੋਕ ਟੈਲੀ-ਕਾਨਫਰੰਸ `ਤੇ ਸੀਨੀਅਰ ਡਾਕਟਰਾਂ ਦੇਨੈਟਵਰਕ ਨਾਲ ਜੁੜ ਕੇ ਕੋਵਿਡ -19 ਅਤੇ ਇਸ ਨਾਲ ਸਬੰਧਤ ਹੋਰ ਪਰੇਸ਼ਾਨੀਆਂ ਲਈ ਮੈਡੀਕਲ ਸਲਾਹ ਲੈ ਸਕਦੇ ਹਨ। ਅੱਜ ਸਵੇਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਦੀ ਕੋਵਿਡ ਕੰਟਰੋਲ ਰੂਮ ਟੀਮ ਦੇ ਮੈਂਬਰ ਰਵੀ ਭਗਤ ਨੇ ਕਿਹਾ ਕਿ ਤਾਲਾਬੰਦੀ ਦੇ ਮੱਦੇਨਜ਼ਰ ਚਿੰਤਾ ਨਾਲ ਜੁੜੇਮੁੱਦਿਆਂ ਸਬੰਧੀ ਸਲਾਹ ਲਈ ਮਾਹਰ ਡਾਕਟਰਾਂ ਦੇ ਇਕ ਪੈਨਲ ਨੂੰ ਇਸ ਪਲੇਟਫਾਰਮ, ਇਸਦੇ ਪ੍ਰੋਟੋਕੋਲ ਅਤੇ ਕਾਰਜਸ਼ੀਲਤਾਵਾਂ ਸਬੰਧੀ ਪੂਰੀ ਤਰ੍ਹਾਂ ਸਿਖਲਾਈਦਿੱਤੀ ਗਈ ਹੈ। ਹੈਲਪਲਾਈਨ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਐਮਰਜੈਂਸੀ ਡਾਕਟਰੀ ਸਹਾਇਤਾ ਸਬੰਧੀ ਮਾਮਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰਤਰਜੀਹ ਦੇਣ ਲਈ ਇਕ ਇੰਟੈਲੀਜੈਂਟ ਕੋਰੋਨਾਵਾਇਰਸ ਟ੍ਰਾਈਜਿੰਗ ਸਿਸਟਮ ਵਿਕਸਤ ਕੀਤਾ ਗਿਆ ਹੈ। ਇਹ ਪ੍ਰਣਾਲੀ ਆਈਸੋਲੇਸ਼ਨ, ਘਰੇਲੂ ਕੁਆਰੰਟੀਨ ਅਤੇਉਹ ਲੋਕ ਜਿਨ੍ਹਾਂ ਨੂੰ ਡਾਕਟਰੀ ਦੇਖਭਾਲ ਦੀ ਲੋੜ ਹੈ, ਲਈ ਮਾਮਲਿਆਂ ਦੀ ਪਛਾਣ ਕਰਨ ਵਿਚ ਸਹਾਇਤਾ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਅਤੇ ਕਾਰਵਾਈਲਈ ਕੇਸ ਸਰਕਾਰ ਨੂੰ ਸੂਚਿਤ ਕੀਤੇ ਜਾਣਗੇ। ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤ ਨਿਵਾਰਨ ਵਿਭਾਗ ਵਲੋਂ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ ਜੋ ਕਿ ਪੰਜਾਬ ਸਰਕਾਰ ਦੇ ਰਾਜ ਕੌਵਿਡ 19 ਕੰਟਰੋਲ ਰੂਮ(ਐਸ.ਸੀ.ਸੀ.ਆਰ.) ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਰਾਜ ਸ਼ਾਖਾ ਨਾਲ ਰਲ਼ਕੇ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਸਵਿਸ਼ੇਸ਼ਤਾ ਨੂੰ ਐਂਡਰਾਇਡ ਪਲੇਅਸਟੋਰ ਅਤੇ ਆਈਓਐਸ ਐਪਸਟੋਰ `ਤੇ ਉਪਲਬਧ ਕੋਵਾ ਪੰਜਾਬ ਮੋਬਾਇਲ ਐਪਲੀਕੇਸ਼ਨ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਸ੍ਰੀ ਭਗਤ ਨੇ ਅੱਗੇ ਕਿਹਾ ਕਿ ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਹੋਣ ਕਾਰਨ ਲੋਕਾਂ ਵਿੱਚ ਘਬਰਾਹਟ ਤੇ ਸਹਿਮ ਹੈ।ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਤੋਂ ਪੇਸ਼ੇਵਰ ਡਾਕਟਰੀ ਸਲਾਹ ਲੈਣ ਨਾਲ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਲੱਛਣਾਂ ਨੂੰ ਸਮਝਣ ਵਿਚ ਮਦਦ ਮਿਲੇਗੀ ਅਤੇ ਉਹ ਲੋੜਅਨੁਸਾਰ ਆਪਣੇ ਅਤੇ ਆਪਣੇ ਪਰਿਵਾਰ ਦੇ ਭਲੇ ਲਈ ਕੰਮ ਸਕਣਗੇ।
ਫ਼ਰੀਦਕੋਟ , 12 ਅਪ੍ਰੈਲ : ਫ਼ਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜ਼ਿਲ੍ਹੇ ਦੇ ਪਹਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਘਰ ਅੱਜ ਦੂਹਰੀਆਂ ਖੁਸ਼ੀਆਂ ਆਈਆਂ ਹਨ ।ਜਿੱਥੇ...
ਮੋਗਾ, 12 ਅਪ੍ਰੈਲ (ਦੀਪਕ ਸਿੰਘ): ਮੋਗਾ ਦੇ ਸਰਕਾਰੀ ਹਸਪਤਾਲ ਨੂੰ 11ਵੀ ਵਾਲੇ ਬਾਬਾ ਵੱਲੋਂ 200 ਪੀ ਪੀ ਈ ਕਿੱਟਾਂ ਭੇਜਿਆ ਗਈਆਂ ਹਨ। ਇਹ ਕਿੱਟਾਂ ਡਾਕਟਰ ਰਮਿੰਦਰ...