ਪਟਿਆਲਾ, 07 ਜੁਲਾਈ (ਮੁਕੇਸ਼ ਸੈਣੀ): ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਗੋਸੂ ਇਲਾਕੇ ‘ਚ ਮੰਗਲਵਾਰ ਸਵੇਰੇ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।...
07 ਜੁਲਾਈ: ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਮੰਗਲਵਾਰ ਸਵੇਰ ਤੋਂ ਹੀ ਭਾਰਤੀ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ ‘ਚ ਇਕ ਅੱਤਵਾਦੀ ਢੇਰ ਹੋ ਗਿਆ।...
ਸੰਗਰੂਰ, ਵਿਨੋਦ ਗੋਇਲ, 10 ਜੂਨ : ਏਐਸਆਈ ਕ੍ਰਿਸ਼ਨ ਦੇਵ ਨੇ ਸੰਗਰੂਰ ਵਿੱਚ ਹਰਿਆਣਾ ਦੀ ਸਰਹੱਦ ਉੱਤੇ ਇੰਟਰਸਟੇਟ ਬਲਾਕ ਵਿਖੇ ਆਪਣੀ ਬੰਦੂਕ ਨਾਲ ਗੋਲੀਆਂ ਲੱਗਣ ਕਾਰਨ ਮੌਤ...
ਮੋਗਾ, ਦੀਪਕ ਸਿੰਗਲਾ, 10 ਜੂਨ : ਮੋਗਾ ‘ਚ ਇਕ ਵਿਅਕਤੀ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ ਸੀ। ਦਸ ਦਈਏ ਕਿ ਦਨਾਲੀ ਦੇ ਨਾਲ ਛੱਤ ਤੇ...
ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ,ਕਾਂਗਰਸੀ ਆਗੂ ਅਤੇ ਸਰਪੰਚ ਦੇ ਲੜਕੇ ਵੱਲੋਂ ਹੀ ਜ਼ਮੀਨ ਦੇ ਮਾਲਿਕ ਹਾਕਮ ਦੇ ਲੜਕੇ ਉੱਪਰ ਚਲਾਈ ਗਈ ਹੈ ਗੋਲੀ, ਬਾਕੀ ਸਭ...
ਫਿਰੋਜ਼ੁਰ, 17 ਮਈ (ਪਰਮਜੀਤ ਪੰਮਾ): ਫਿਰੋਜ਼ਪੁਰ ਦੇ ਕਸਬਾ ਮੱਲਾਂ ਵਾਲਾ ਦੇ ਪਿੰਡ ਬੰਡਾਲਾ ਵਿੱਚ ਚੱਲੀ ਗੋਲੀ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਹੋਈ ਮੌਤ ਮਾਮਲਾ ਪੁਰਾਣੀ...
ਵਿਵਾਦਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਇੰਦਰ ਗਰੇਵਾਲ, ਜੰਗ ਸ਼ੇਰ ਸਿੰਘ ਵਾਸੀ ਪਟਿਆਲਾ, ਕਰਮ ਸਿੰਘ ਲਹਿਲ ਅਤੇ 5 ਪੁਲਿਸ ਮੁਲਾਜ਼ਮਾਂ ਵਿਰੁੱਧ, ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ...
30 ਮਾਰਚ : ਬੀਤੇ ਦਿਨੀਂ ਕਾਬੁਲ ਦੇ ਗੁਰੂ ਘਰ ਵਿਚ ਹੋਏ ਆਤਮਘਾਤੀ ਹਮਲੇ ਵਿਚ ਕਈ ਸਿੱਖ ਮਾਰੇ ਗਏ ਸੀ। ਉਹਨਾਂ ਵਿੱਚੋਂ 23 ਸ਼ਰਧਾਲੂ ਮਾਰੇ ਗਏ ਜਿਨ੍ਹਾਂ ਦੇਵਿੱਚ 8 ਔਰਤਾਂ ਵੀ ਸ਼ਾਮਲ ਸਨ। ਇਸ ਘਟਨਾ ਨਾਲ ਸਿੱਖ ਜਗਤ ਵਿਚ ਨਿਰਾਸ਼ਾ ਪਾਈ ਜਾ ਰਹੀ ਸੀ। ਸਿੱਖ ਆਗੂਆਂ ਅਤੇ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂਇਸ ਬਾਬਤ ਕਾਰਵਾਈ ਦੀ ਮੰਗ ਕੀਤੀ ਸੀ। ਜਿਸਦੇ ਚੱਲਦੀਆਂ ਹਮਲੇ ਦੇ ਮ੍ਰਿਤਕਾਂ ਸ਼ੰਕਰ ਸਿੰਘ ਅਤੇ ਦੀਵਾਨ ਸਿੰਘ ਦੀਆਂ ਦੇਹਾਂ ਪਹੁੰਚੀਆਂ ਭਾਰਤ। ਜਿਸਨੂੰ ਫਤਹਿਗੜ੍ਹ ਦੇ ਐਮ.ਪੀ ਅਮਰ ਸਿੰਘ ਪਹੁੰਚੇ ਲੈਣ।
30 ਮਾਰਚ : ਅੱਜ ਦੁਪਹਿਰ ਜਲਾਲਾਬਾਦ ਅਤੇ ਕਾਂਗਰਸੀ ਵਿਧਾਇਕ ਰਮਿੰਦਰ ਆਵਲਾਂ ਦੇ ਗਨਮੈਨ ਦਾ ਸਰਕਾਰੀ ਰਿਵਾਲਵਰ ਖੋਹਕੇ ਉਸ ਉਪਰ ਹਮਲਾ ਕਰ ਦਿੱਤਾ ਗਿਆ।ਜਿਸ ਵਿੱਚ ਵਿਧਾਇਕ ਦੇ ਗਨਮੈਨ ਗੰਭੀਰ ਉੱਪ ਜ਼ਖ਼ਮੀ ਹੋ ਗਿਆ ਜਿਸਨੂੰ ਗੁਰੂਹਰਸਾਏ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਇਲਾਜਲਈ ਸਿਵਲ ਹਸਪਤਾਲ ਵਿੱਚ ਦਾਖਲ ਵਿਧਾਇਕ ਰਮਿੰਦਰ ਆਵਲਾ ਦੇ ਗੰਨਮੈਨ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਘਰ ਰੋਟੀ ਖਾਣ ਜਾਰਿਹਾ ਸੀ ਕਿ ਰਸਤੇ ਵਿੱਚ ਕੁਝ ਵਿਅਕਤੀ ਬੈਠੇ ਹੋਏ ਸਨ ਜੋ ਉਸ ਨੂੰ ਦੇਖ ਕੇ ਡਰ ਗਏ ਅਤੇ ਉਸ ਤੋਂ ਬਾਅਦ ਉਨ੍ਹਾਂ ਵਿਅਕਤੀਆਂ ਨੇ ਉਸ ਨੂੰ ਰੋਕਿਆ ਤਾਂ ਸਾਰੇਰਿਵਾਲਵਰ ਖੋਹ ਲਿਆ ਅਤੇ ਉਸ ਉਪਰ ਹਮਲਾ ਕਰ ਦਿੱਤਾ । ਇਸ ਵੱਧ ਵਿੱਚ ਡੀਐਸਪੀ ਭੁਪਿੰਦਰ ਸਿੰਘ ਦੱਸਿਆ ਕਿ ਵਿਧਾਇਕ ਰਮਿੰਦਰ ਆਵਲਾ ਦੇ ਗੰਨਮੈਨਤੇ ਹਮਲਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ਼ ਕਰ ਲਿਆ ਗਿਆ ਹੈ ।
ਅਫਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਸਥਿਤ ਗੁਰਦੁਆਰੇ ਵਿੱਚ ਦੂਜੀ ਵਾਰੀ ਹਮਲਾ ਹੋਇਆ। ਇਸ ਹਮਲੇ ਦੀ ਚਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ ਤੇ ਹੁਣ ਇਸ ਤੇ ਪੰਜਾਬੀ...