ਕਿਸਾਨ ਮਜਦੂਰ ਸੰਗਰਸ਼ ਕਮੇਟੀ ਦੇ ਝੰਡੇ ਥੱਲੇ ਇਕੱਠੇ ਹੋਏ ਕਿਸਾਨਾਂ ਵਲੋਂ ਰੋਸ ਵਜੋਂ ਗੁਰਦਾਸਪੁਰ ਦੇ ਪਿੰਡ ਅਮੋਨੰਗਲ ਵਿਖੇ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ...
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂਜਿੰਨ੍ਹਾਂ ਦੇਸ਼ ਸੇਵਾ ‘ਚ ਪੈਰ ਪਾਇਆਉਹਨਾਂ ਲੱਖ ਮੁਸੀਬਤਾਂ ਝੱਲੀਆਂ ਨੇਗ਼ਦਰ ਲਹਿਰ ਦੇ ਮਹਾਨ ਸ਼ਹੀਦ ਸਰਦਾਰ ਕਰਤਾਰ ਸਿੰਘ...
ਪਟਿਆਲਾ: ਪੰਜਾਬ ਸਰਕਾਰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਪਾਣੀ ਬਚਾਓ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ ਦੇ ਦਿਸ਼ਾ- ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ, ਬਲਾਕ...
ਚੰਡੀਗੜ੍ਹ: ‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ...
ਬਟਾਲਾ ਨਗਰ ਨਿਗਮ ਤਹਿਤ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾ ਨੂੰ ਲੈਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸ਼ਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਉਥੇ...
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ ਕੈਨੇਡਾ,...
ਘਰਾਂ ਦੇ ਬਾਹਰ ਖੜ੍ਹੇ ਮੋਟਰਸਾਈਕਲ ਸਕੂਟਰ ਚੋਰੀ ਹੁੰਦੇ ਤਾਂ ਤੁਸੀਂ ਸੁਣੇ ਹੋਣਗੇ ਪਰ ਹੁਣ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਘਰਾਂ ਦੇ...
ਚੰਡੀਗੜ: ਸੂਬੇ ਦੇ ਕਿਸਾਨਾਂ ਦੀ ਕਿਸਮਤ ਬਦਲਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਖੇਤੀਬਾੜੀ ਨੂੰ ਆਰਥਿਕ ਤੌਰ ‘ਤੇ ਲਾਹੇਵੰਦ ਅਤੇ...
ਚੰਡੀਗੜ੍ਹ: ਪੰਜਾਬ ਦੇ ਜੇਲ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।...
ਬਟਾਲਾ ਸ਼ਹਿਰ ਦੇ ਵੱਖ ਵੱਖ ਇਲਾਕੇ ਦੀਆ ਸੜਕਾਂ ਜੋ ਕਾਫੀ ਲੰਬੇ ਸਮੇ ਤੋਂ ਬੱਦਤਰ ਹਾਲਾਤ ਚ ਹਨ ਉਹਨਾਂ ਨੂੰ ਬਣਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਵਿਧਾਇਕ...