ਮੋਹਾਲੀ: ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਉਨ੍ਹਾਂ ਦੇ ਦੋਨੋ ਬੱਚੇ ਧੀ ਸੀਰਤ ਕੌਰ ਮਾਨ (21) ਅਤੇ ਬੇਟਾ ਦਿਲਸ਼ਾਨ ਮਾਨ (17) ਵੀ ਪਹੁੰਚ ਰਹੇ ਹਨ।...
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ਹੈ ਅਤੇ ਨਵਿਆਂ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਬਾਕੀ ਹੈ। ਪਰ ਸਰਕਾਰ ਬਣਨ ਤੋਂ ਪਹਿਲਾਂ...
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਸੌਂਪ ਦਿੱਤਾ ਹੈ। ਕਾਂਗਰਸ ਪ੍ਰਧਾਨ ਦੀ ਇੱਛਾ ਅਨੁਸਾਰ ਮੈਂ ਆਪਣਾ ਅਸਤੀਫਾ ਭੇਜ ਦਿੱਤਾ ਹੈ
ਬੋਲੀਵੁਡ ਅਦਾਕਾਰ ਰਾਜਪਾਲ ਯਾਦਵ ਅੱਜ 51 ਸਾਲ ਦੇ ਹੋ ਗਏ ਹਨ ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਤੁਹਾਨੂੰ ਇੱਕ ਸ਼ਾਨਦਾਰ ਜਨਮਦਿਨ ਅਤੇ ਅੱਗੇ ਇੱਕ ਸ਼ਾਨਦਾਰ ਸਾਲ ਦੀ...
ਪੰਜਾਬ ਨੂੰ ਅੱਜ ਭਗਵੰਤ ਮਾਨ ਦੇ ਰੂਪ ਵਿੱਚ ਨਵਾਂ ਮੁੱਖ ਮੰਤਰੀ ਮਿਲਣ ਵਾਲਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੇ ਮੁੱਖ ਮੰਤਰੀ ਵੱਜੋਂ...
ਗੁਰਦਾਸਪੁਰ: ਬੀਤੇ ਦਿਨੀਂ ਗੁਰਦਾਸਪੁਰ ਦੇ ਪਿੰਡ ਲੇਹਲ ਵਿੱਚ ਕੁਝ ਵਿਅਕਤੀਆਂ ਵੱਲੋਂ ਇਕ ਘਰ ‘ਚ ਦਾਖਲ ਹੋ ਕੇ ਸਮਾਨ ਦੀ ਭੰਨ ਤੋੜ ਕਰਨ ਅਤੇ 6 ਵਿਅਕਤੀਆਂ ‘ਤੇ...
ਪੰਜਾਬ: ਪੰਜਾਬ ਸਰਕਾਰ ਨੇ ਮੰਗਲਵਾਰ ਸੂਬੇ ਭਰ ਵਿੱਚ ਜਾਰੀ ਕੋਰੋਨਾ ਪਾਬੰਦੀਆਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ...
ਪੰਜਾਬ ਆਈਏਐਸ ਆਫੀਸਰਜ਼ ਐਸੋਸੀਏਸ਼ਨ ਨੇ ਸਾਰੇ ਅਫਸਰਾਂ ਦੀ ਤਰਫੋਂ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੂੰ ਮੰਗਲਵਾਰ ਨੂੰ ਸੀਐਮਓ ਵਿਖੇ ਪੰਜਾਬ ਦੇ ਮੁੱਖ ਮੰਤਰੀ-ਨਿਯੁਕਤ ਭਗਵੰਤ ਮਾਨ...
ਅੱਜ ਯਾਨੀ 15 ਮਾਰਚ ਕ੍ਰਿਕਟ ਦੇ ਇਤਿਹਾਸ 15 ਮਾਰਚ ਵਿੱਚ ਬਹੁਤ ਖਾਸ ਦਿਨ ਹੈ। ਅੱਜ ਤੋਂ 145 ਸਾਲ ਪਹਿਲਾਂ 15 ਮਾਰਚ 1877 ਨੂੰ ਆਸਟ੍ਰੇਲੀਆ ਅਤੇ ਇੰਗਲੈਂਡ...
ਨਕੋਦਰ: ਨਕੋਦਰ ਦੇ ਪਿੰਡ ਮੱਲੀਆਂ ਕੱਲਾਂ ਚ ਕੱਲ ਕੱਬਡੀ ਕੱਪ ਚ ਹੋਏ ਗੋਲੀ ਕਾਂਡ ਚ ਮਾਰੇ ਗਏ ਸੰਦੀਪ ਸਿੰਘ ਸੰਧੂ ਜੋ ਪਿੰਡ ਨੰਗਲ ਅੰਬੀਆਂ ਸ਼ਾਹਕੋਟ ਦੇ...