ਚੰਡੀਗੜ੍ਹ 6 ਨਵੰਬਰ 2023: ਦਿੱਲੀ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਹੁਣ ਸਿਟੀ ਬਿਊਟੀਫੁੱਲ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸਥਿਤੀ ਵਿਗੜਦੀ ਜਾ ਰਹੀ...
ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ...
ਚੰਡੀਗੜ, 9 ਜੂਨ : ਭਲਕ ਤੋਂ ਸ਼ੁਰੂ ਹੋ ਰਹੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿੳੂਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ। ਉਨਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ। ਸਾਉਣੀ ਦੀ ਇਕ ਹੋਰ ਭਰਵੀਂ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇਚਾੜਿਆ ਗਿਆ ਹੈ, ‘ਤੇ ਪੂਰਨ ਭਰੋਸਾ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਕਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕਰੋਨਾਂ ਦਾ ਇਕ ਵੀ ਕੇਸ ਰਿਪੋਰਟ ਹੋਣ ਤੋਂ ਬਿਨਾਂ 128 ਲੱਖ ਮੀਟਰਿਕ ਟਨਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖ੍ਰੀਦ ਪ੍ਰਿਆ, ਜਿਸਨੂੰ ਕਿਸਾਨਾਂ ਵੱਲੋਂਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ, ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਫਲਤਾ ਸਹਿਤ ਪਾਲਣਾ ਨੂੰ ਦਰਸਾਉਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਗਈ ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆ ਨੂੰ ਵੇਖਦਿਆਂ ਕਿਸਾਨਾਂ ਨੂੰ ਇਨਾਂਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।
ਤਰਨਤਾਰਨ, 15 ਅਪ੍ਰੈਲ : ਕੋਰੋਨਾ ਦੇ ਚੱਲਦੇ ਜਿੱਥੇ ਪੰਜਾਬ ਪੁਲਿਸ ਆਪਣੀ ਡਿਊਟੀ ਨਿਭਾਅ ਰਹੀ ਹੈ। ਉਥੇ ਹੀ ਕੋਰੋਨਾ ਦੇ ਖ਼ਿਲਾਫ਼ ਪੁਲਿਸ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰ ਵੀ...
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੁੱਖਮੰਤਰੀ ਨੇ ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਜੇਕਰ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਦੇ ਹੋ ਤਾਂ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।
ਅੰਮ੍ਰਿਤਸਰ, 31 ਮਾਰਚ : ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਵਸਤਾਂ, ਜਿਸ ਵਿਚ ਮਾਸਕ ਤੇ ਸੈਨੇਟਾਈਜ਼ਰ ਸ਼ਾਮਿਲ ਹਨ, ਦੀ ਕਾਲਾਬਾਜ਼ਾਰੀ ਵਿਰੁੱਧ ਭਾਰਤ ਸਰਕਾਰ ਨੇ ਸਖਤ...
ਪੰਜਾਬ ਵਿੱਚ ਕੋਰੋਨਾ ਦੀ ਦਹਿਸ਼ਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਰਫਿਊ ਐਲਾਨ ਕੀਤਾ ਗਿਆ ਹੈ ਜਿਸਤੋਂ ਬਾਅਦ ਕਈਆਂ ਦੀ ਜ਼ਿੰਦਗੀ ਥਮ ਚੁੱਕੀ ਹੈ ਅਤੇ ਡਾਕਟਰਾਂ...
18 ਮਾਰਚ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਦਵਾਈ ਵਿਕਰੇਤਾਵਾਂ ਵਲੋਂ ਬਲੈਕ ਵਿੱਚ ਮਾਸਕ ਵੇਚੇ ਜਾ ਰਹੇ ਹਨ। ਇਸ ਮਾਮਲੇ ਵਿੱਚ ਸਿਹਤ ਵਿਭਾਗ ਵਲੋਂ...
ਕੌਵਿਡ-19 ਦੇ ਫੈਲਣ ਦੇ ਮੱਦੇਨਜ਼ਰ ਫੂਡ ਅਤੇ ਡਰੱਗਜ਼ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ ਐਸ ਪੰਨੂ ਨੇ ਰਾਜ ਦੀਆਂ ਸਮੂਹ ਜ਼ੋਨਲ ਲਾਇਸੈਂਸਿੰਗ ਅਥਾਰਟੀਜ਼ ਅਤੇ ਡਰੱਗ ਕੰਟਰੋਲ...