ਮੀਕਾ ਸਿੰਘ ਤੇ ਕਮਾਲ ਆਰ. ਖ਼ਾਨ ਵਿਚਾਲੇ ਚੱਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੋਵੇਂ ਇਕ-ਦੂਜੇ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ।...