ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ...
ਸੋਮਵਾਰ ਨੂੰ ਖਾੜੀ ਦੇਸ਼ ਕਤਰ ਦੇ ਇੱਕ ਪ੍ਰਮੁੱਖ ਗੈਸ ਨਿਰਯਾਤ ਬੰਦਰਗਾਹ ‘ਤੇ ਹੋਏ ਧਮਾਕੇ ਵਿੱਚ ਘੱਟੋ-ਘੱਟ 13 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਕਤਰ ਦੇ...
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ ਮਹੀਨਿਆਂ ਦਾ...
ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ...
ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ...
ਬੀਤੇ ਦਿਨ ਮੈਂ ਦੇਵੀਗੜ੍ਹ ਗਿਆ ਹੋਇਆ ਸੀ। ਪਿੰਡ ਦੀ ਸੱਥ ਵਿੱਚ ਹਮੇਸ਼ਾਂ ਵਾਂਗ ਲੋਕ ਵੱਖ-ਵੱਖ ਮਸਲਿਆਂ ‘ਤੇ ਚਰਚਾ ਕਰ ਰਹੇ ਸਨ। ਗੱਲਾਂ ਦਾ ਦੌਰ ਚੱਲ ਹੀ...
ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਕਾਰੀ ਬੱਸਾਂ ਦੀ ਸੇਵਾ ਤਿੰਨ ਦਿਨਾਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਨਾਲ ਜੁੜੇ...
ਦਿੱਲੀ ਵਿੱਚ ਅੱਜ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਇੱਕ ਅਨੋਖਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਆਪਣੇ ਆਪ ਨੂੰ ‘ਕਾਕਰੋਚ ਜਨਤਾ ਪਾਰਟੀ’ ਕਹਿਣ ਵਾਲੇ ਪ੍ਰਦਰਸ਼ਨਕਾਰੀਆਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ...