ਚੰਡੀਗੜ੍ਹ: ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26...
ਚੰਡੀਗੜ੍ਹ/ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ...
ਚੰਡੀਗੜ੍ਹ: ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾਲ ਮਿਲਣੀ ਕੀਤੀ।ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ,ਡੇਅਰੀ ਫਰਮਿੰਗ,ਸਭਿਆਚਾਰ,ਖੇਡਾਂ,ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤਕੁੱਝ ਸਿੱਖਣ ਨੂੰ ਮਿਲਿਆ ਹੈ।ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਚੰਡੀਗੜ੍ਹ: ਪੰਜਾਬ ਸਰਕਾਰ ਨੇ 28 ਦਸੰਬਰ, 2022 ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਇਸ...
ਚੰਡੀਗੜ੍ਹ: ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸਮੇਂ ਸਿਰ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ...
ਚੰਡੀਗੜ੍ਹ/ਤਰਨਤਾਰਨ: ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ...
ਚੰਡੀਗੜ੍ਹ: : ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਨ੍ਹਾਂ...
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ...