ਚੰਡੀਗੜ੍ਹ: ਪੰਜਾਬ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਦੋਆਬੇ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ। ਇਹ...
ਪਟਨਾ/ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ...
ਚੰਡੀਗੜ੍ਹ – ਹਾਲ ਹੀ ਵਿੱਚ 26 ਦਸੰਬਰ, 2022 ਨੂੰ ਹਰਿਆਣਾ ਸਰਕਾਰ ਦੁਆਰਾ ਰਾਜ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ, ਟੀ.ਵੀ.ਐਸ.ਐਨ. ਪ੍ਰਸਾਦ ਦੁਆਰਾ ਹਸਤਾਖਰਿਤ ਇੱਕ ਗਜ਼ਟ...
ਚੰਡੀਗੜ੍ਹ: ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ.ਬਾਲਮੁਰਗਨ ਨੇ ਅੱਜ ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ...
ਚੰਡੀਗੜ੍ਹ: ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26...
ਚੰਡੀਗੜ੍ਹ/ਗੁਰਦਾਸਪੁਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ...
ਚੰਡੀਗੜ੍ਹ: ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਦੇਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ ’ਤੇ ਸੰਧਵਾਂ ਨੇ ਤੇਲੰਗਾਨ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਸ੍ਰੀ ਰੈਡੀ ਨਾਲ ਮਿਲਣੀ ਕੀਤੀ।ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਵਿਙਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ,ਡੇਅਰੀ ਫਰਮਿੰਗ,ਸਭਿਆਚਾਰ,ਖੇਡਾਂ,ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤਕੁੱਝ ਸਿੱਖਣ ਨੂੰ ਮਿਲਿਆ ਹੈ।ਇਸ ਦੌਰਾਨ ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ECI) ਦੇ ਨਿਰਦੇਸ਼ਾਂ ‘ਤੇ ਸਵੈ-ਇੱਛਤ ਆਧਾਰ ‘ਤੇ ਵੋਟਰ ਆਈਡੀ ਕਾਰਡਾਂ ਨਾਲ ਲਿੰਕ ਕਰਨ ਲਈ ਆਧਾਰ ਵੇਰਵਿਆਂ ਨੂੰ ਜਮ੍ਹਾਂ ਕਰਵਾਉਣ ਲਈ ਸ਼ੁਰੂ ਕੀਤੀ...