ਨਾਭਾ :3 ਅਗਸਤ (ਭੁਪਿੰਦਰ ਸਿੰਘ )ਕੋਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਨੇ ਜਿਥੇ ਦੇਸ਼ ਦੀ ਆਰਥਿਕਤਾ ਤੇ ਗਹਿਰਾ ਪ੍ਰਭਾਵ ਪਾਇਆ ਓਥੇ ਹੀ ਇਸ ਨਾਲ ਸਮਾਜਿਕ ਅਤੇ ਭਾਈਚਾਰਕ...
ਨਾਭਾ, ਭੁਪਿੰਦਰ ਸਿੰਘ, 30 ਜੂਨ : ਬੀਤੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਵੀਡੀਓ ਵਾਇਰਲ ਹੋਈ ਹੈ, ਜਿਸ ਦੇ ਵਿੱਚ...
ਨਾਭਾ, ਭੁਪਿੰਦਰ ਸਿੰਘ, 22 ਜੂਨ : ਪੰਜਾਬ ਹੀ ਨਹੀਂ ਪੂਰੇ ਵਿਸ਼ਵ ਭਰ ਵਿੱਚ ਮਸ਼ਹੂਰ ਪ੍ਰੀਤ ਕੰਬਾਈਨ ਇੰਡਸਟਰੀ ਵਿੱਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਲੱਖਾਂ...
ਨਾਭਾ, 26 ਮਈ : ਦੇਸ਼ ਅੰਦਰ ਪਤੀ-ਪਤਨੀ ਦੇ ਪਵਿੱਤਰ ਰਿਸ਼ਤਿਆਂ ਦੇ ਵਿੱਚ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ।ਜਿਹੜੇ ਪਤੀ-ਪਤਨੀ ਵੱਲੋਂ ਵਿਆਹ ਦੇ ਸਮੇਂ ਸੱਤ ਫੇਰੇ ਲੈ ਕੇ...
Breaking, ਨਾਭਾ, 3 ਮਈ : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ, ਜਿਸ ਕਾਰਨ ਲੋਕ ਘਰਾਂ ਅੰਦਰ ਬੰਦ ਹਨ ਅਤੇ ਦੇਸ਼ ਨੂੰ ਲੌਕਡਾਊਨ ਲਗਾ ਹੋਇਆ ਹੈ। ਦਸ ਦਈਏ ਕਿ ਪੰਜਾਬ ਦਾ ਕੋਈ ਵੀ ਜ਼ਿਲ੍ਹਾ ਐਵੇ ਦਾ ਨਹੀਂ ਰਹਿ ਗਿਆ ਜਿੱਥੇ ਕੋਰੋਨਾ ਦਾ ਪ੍ਰਭਾਵ ਨਾ ਫੈਲਿਆ ਹੋਵੇ। ਜਿਸਦੇ ਚਲਦਿਆਂ ਨਾਭਾ ਵਿਖੇ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਬੀਤੇ ਦਿਨ ਨਾਭਾ ਬਲਾਕ ਦੇ ਪਿੰਡ ਅਜਨੌਦਾ ਕਲਾਂ ਦੀ 60 ਸਾਲਾ ਔਰਤ ਨਾਂਦੇੜ ਸਾਹਿਬ ਗਈ ਸੀ। ਜਿਸ ਨੂੰ ਪਟਿਆਲਾ ਵਿਖੇ ਇਕਾਂਤਵਾਸ ਕੀਤਾ ਗਿਆ ਸੀ ਪਰ ਇਕਾਂਤਵਾਸ ਕਰਨ ਤੋਂ ਬਾਅਦ ਵੀ ਉਸ ਔਰਤ ਦੀ ਅੱਜ ਰਿਪੋਰਟ ਪੌਜ਼ਿਟਿਵ ਪਾਈ ਗਈ ਹੈ।