ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਜਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ...
ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ ਪੰਜਾਬ ਰਾਜ ਦੇ...
ਪੰਜਾਬ ਤੇ ਹਰਿਆਣਾ ਦੇ ਵਿਧਾਨਕਾਰਾਂ ਦੇ ਕ੍ਰਿਕਟ ਮੈਚ ਨੂੰ ਦੱਸਿਆ ਚੰਗੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰਪੰਜਾਬ ਵਿੱਚ ਖੇਡ ਸੱਭਿਆਚਾਰ...
ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼ ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ...
ਪੰਜਾਬ ਪੁਲਿਸ ਵੱਲੋਂ 115 ਸ਼ੱਕੀ ਵਿਅਕਤੀ ਕਾਬੂ, 62 ਐਫ.ਆਈ.ਆਰ ਕੀਤੀਆਂ ਦਰਜ550 ਪੁਲਿਸ ਟੀਮਾਂ ਨੇ 170 ਬੱਸ ਅੱਡਿਆਂ ਅਤੇ 132 ਰੇਲਵੇ ਸਟੇਸ਼ਨਾਂ ‘ਤੇ 3304 ਵਿਅਕਤੀਆਂ ਦੀ ਲਈ...
ਅੰਮ੍ਰਿਤਸਰ ਸੈਕਟਰ ਵਿੱਚ ਲਗਾਤਾਰ ਦੂਜੇ ਦਿਨ ਪਾਕਿਸਤਾਨੀ ਡਰੋਨਾਂ ਰਾਹੀਂ ਹੈਰੋਇਨ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਰਾਤ ਪਾਕਿਸਤਾਨ ਤੋਂ ਦਾਖਲ ਹੋਇਆ ਡਰੋਨ ਸੀਮਾ ਸੁਰੱਖਿਆ...
ਅੰਮ੍ਰਿਤਸਰ ‘ਚ 38 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਆਈ ਸਾਹਮਣੇ। ਖੁਦਕੁਸ਼ੀ ਕਰਨ ਤੋਂ ਪਹਿਲਾਂ 2 ਨੌਜਵਾਨਾਂ ਨੇ ਬਣਾਈ ਵੀਡੀਓ ਵੀਡੀਓ ‘ਚ ਲਾਈਵ ਹੋ ਕੇ...
ਸ਼ਰਾਬ ਨੀਤੀ ਮਾਮਲੇ ਵਿੱਚ ਸੀ.ਬੀ.ਆਈ. ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਪੰਜਾਬ ਦੇ ਸਾਰੇ ਮੰਤਰੀ, ਵਿਧਾਇਕ ਅਤੇ...
ਪੰਜਾਬ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਲਾਟ ਕੀਤੇ ਜਾਣ ਵਾਲੇ ਮਕਾਨਾਂ ਬਾਰੇ ਵਿਧਾਨ ਸਭਾ ਨੇ ਨਵੇਂ ਨਿਯਮ ਬਣਾਏ ਹਨ। ਇਸ ਅਨੁਸਾਰ ਕੋਠੀ ਅਲਾਟ ਹੁੰਦੇ ਹੀ ਮੰਤਰੀ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪ੍ਰੋਫਾਰਮਾ ਭਰ ਕੇ ਵਿਜੀਲੈਂਸ ਬਿਊਰੋ ਨੂੰ ਸੌਂਪਣਾ ਹੋਵੇਗਾ। ਵਿਜੀਲੈਂਸ ਬਿਊਰੋ ਨੇ ਚਰਨਜੀਤ ਸਿੰਘ ਚੰਨੀ ਦੀ ਆਮਦਨ ਵਿਰੁੱਧ...