ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਪਾਲ ਸਿੰਘ (82/ਜਲੰਧਰ) ਨੂੰ ਐਸ.ਆਈ ਅਤੇ ਉਸਦੇ ਅਧੀਨ ਤਾਇਨਾਤ ਏ.ਐਸ.ਆਈ. ਹਰਵੰਤ ਸਿੰਘ (405/ਕਪੂਰਥਲਾ) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...
ਚੰਡੀਗੜ੍ਹ/ਫਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲੇ ਤੋਂ ਪਹਿਲਾਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤਦਾ ਨਾਮ ਰੌਸ਼ਨ ਕਰਨ ਵਾਲੇ ਬਾਡੀ ਬਿਲਡਿੰਗ ਮਨਦੀਪ ਸਿੰਘ ਦਾ ਪੰਜਾਬ ਵਿਧਾਨ ਸਭਾ ਵਿਖੇ ਇੱਕ ਪ੍ਰਸੰਸਾ ਪੱਤਰ ਅਤੇ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਐਫ.ਆਈ.ਐਫ਼ ਅੰਤਰਰਾਸ਼ਰੀ ਬਾਡੀ ਬਿਲਡਿੰਗ ਮੁਕਾਬਲੇ ਵਿੱਚ ਮਨਦੀਪ ਸਿੰਘ ਨੇ ਦੋ ਸੋਨੇ ਦੇ ਤਮਗੇ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਪੀਕਰ ਸਾਹਿਬ ਦੀ ਸਿਫਾਰਸ਼ ਅਤੇ ਖੇਡ ਖੇਤਰ ਵਿੱਚ ਮਨਦੀਪ ਸਿੰਘ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਪੁਲਿਸਨੇ ਉਸ ਨੂੰ ਹੌਲਦਾਰ ਤੋਂ ਲੋਕਲ ਰੈਂਕ ਦੇ ਕੇ ਏ.ਐਸ.ਆਈ. ਬਣਾ ਦਿੱਤਾ।...
ਹਿੰਦੂ ਸੰਗਠਨਾਂ ਨਾਲ ਜੁੜੇ ਆਗੂਆਂ ਨੂੰ ਧਮਕੀਆਂ ਮਿਲਣ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਿੰਦੂ ਨੇਤਾ ਸੁਭਾਸ਼ ਗੋਰੀਆ ਵੱਲੋਂ ਪਰਿਵਾਰ ਸਮੇਤ ਖੁਦਕੁਸ਼ੀ ਕਰਨ...
ਪੰਜਾਬ ਦੀ ਮਾਨਸਾ ਪੁਲਿਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੁਰਾਣੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਜਿਸ ਵਿੱਚ ਮਾਨਸਾ ਪੁਲਿਸ ਨੇ ਸਾਬਕਾ...
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.)...
ਫਿਰੋਜ਼ਪੁਰ ਨਿਊਜ਼: ਜ਼ੀਰਾ ‘ਚ ਪ੍ਰਦਰਸ਼ਨਕਾਰੀ ਤੇ ਪੁਲਿਸ ਆਈ ਆਹਮੋ ਸਾਹਮਣੇ,ਦੱਸਿਆ ਜਾ ਰਿਹਾ ਹੈ ਕਿ ਧਰਨਾਕਾਰੀਆਂ ਨੇ ਬੈਰੀਕੇਡਸ ਤੋੜੇ ਹਨ।ਸ਼ਰਾਬ ਫੈਕਟਰੀ ਬਾਹਰ ਧਰਨੇ ‘ਤੇ ਬੈਠੇ ਨੇ ਲੋਕ,ਕੱਲ੍ਹ...
ਚੰਡੀਗੜ੍ਹ: ਆਬਕਾਰੀ ਵਿਭਾਗ ਅਤੇ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ...
ਚੰਡੀਗੜ੍ਹ: ਬਠਿੰਡਾ ਤੋਂ ਤਿੰਨ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਨਾਲ, ਪੰਜਾਬ ਪੁਲਿਸ ਨੇ 7 ਦਸੰਬਰ, 2022 ਨੂੰ ਨਕੋਦਰ ਦੇ ਇੱਕ ਕੱਪੜਾ ਵਪਾਰੀ ਅਤੇ ਉਸਦੇ ਨਿੱਜੀ ਸੁਰੱਖਿਆ ਅਧਿਕਾਰੀ...
ਚੰਡੀਗੜ੍ਹ/ਐਸ.ਏ.ਐਸ.ਨਗਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੇ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ...