ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ...
ਮੋਗਾ ਦੇ ਪਿੰਡ ਰੌਲੀ ਤੇ ਫਿਰੋਜ਼ਪੁਰ ਦੇ ਪਿੰਡ ਵਜੀਦਪੁਰ ਵਿੱਚ ਨਸ਼ਿਆਂ ਦੀ ਵਿਕਰੀ ਦਾ ਲਿਆ ਸਖਤ ਨੋਟਿਸ ਨਸ਼ਿਆਂ ਦੇ ਮਾਮਲੇ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ...
ਸੂਬਾ ਭਰ ਦੇ ਸਾਰੇ ਸਕੂਲਾਂ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ...
ਚੰਡੀਗੜ੍ਹ, ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਦੀ ਮਾਤਾ ਜਸਪਾਲ ਕੌਰ ਦੇ...
ਚੰਡੀਗੜ੍ਹ ਨੂੰ ਛੱਡ ਕੇ ਪੰਜਾਬ ਵਿਚ ਹੁਣ ਪੂਰੇ ਖਿੱਤੇ ਵਿੱਚੋਂ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਪੰਜਾਬ ਵਿਚ ਅੱਜ ਅੱਧੀ ਰਾਤ ਤੋਂ ਤੇਲ ਦੀਆਂ ਨਵੀਆਂ ਕੀਮਤਾਂ...
ਵਧੀਕ ਮੁੱਖ ਸਕੱਤਰ ਗ੍ਰਹਿ ਵੱਲੋਂ ਪੁਲਿਸ ਅਫਸਰ ਦੇ ਹੱਕ ਵਿੱਚ ਨਾ ਲਿਖਣ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਨੇ ਕੀਤੇ ਸਨ ਬਹਾਲੀ ਦੇ ਹੁਕਮ ਚੰਡੀਗੜ, ਨਵੰਬਰ :...
ਸਿੱਟ ਦੀ ਜਾਂਚ ਸਹੀ ਰਾਹ ‘ਤੇ ਤੇਜੀ ਨਾਲ ਚੱਲ ਰਹੀ ਹੈ ਡਰੱਗ ਮਾਫੀਆ ਖਿਲਾਫ ਰਿਪੋਰਟ ਖੁਲਣ ਨਾਲ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਹੋਵੇਗਾ ਪਰਦਾਫਾਸ਼ ਸ਼੍ਰੀ ਚਮਕੌਰ...
24 ਘੰਟਿਆਂ ਵਿੱਚ ਮਾਨਸਾ ਵਿਖੇ 2 ਐਫ.ਆਈ.ਆਰਜ਼ ਦਰਜ ਅੰਮਿ੍ਰਤਸਰ ਦੀ ਜੰਡਿਆਲਾ ਗੁਰੂ ਮੰਡੀ ਵਿੱਚ ਗ਼ੈਰ-ਕਾਨੂੰਨੀ ਖ਼ਰੀਦ ਦਾ ਪਤਾ ਲਗਾਉਣ ਲਈ ਵਿਜੀਲੈਂਸ ਜਾਂਚ ਕੀਤੀ ਜਾਵੇ: ਆਸ਼ੂ ਚੰਡੀਗੜ,...
ਡਿਫਾਲਟਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਅਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ ਡੀਏਪੀ ਦੀ ਉਪਲਬਧਤਾ ਵਿੱਚ ਕਮੀ ਕਾਰਨ ਘਬਰਾਉਣ ਦੀ ਲੋੜ ਨਹੀਂ ਚੰਡੀਗੜ, ਨਵੰਬਰ :...
ਡੀਜੀਪੀ ਪੰਜਾਬ ਵਲੋਂ ਪੁਲੀਸ ਕਮਿਸ਼ਨਰਾਂ / ਐਸਐਸਪੀਜ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਰਸਟ ਗਤੀਵਿਧੀਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਹੁਕਮ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ...