ਪੰਜਾਬ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ...
PUNJAB : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵਿਦੇਸ਼ੀ ਮੂਲ ਦੇ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਲਾਰੈਂਸ ਬਿਸ਼ਨੋਈ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ...
PUNJAB : ਮਲੇਰਕੋਟਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ | ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਨੇ ਤੁਰੰਤ ਤਕਨੀਕੀ ਛਾਪੇਮਾਰੀ ਕਰਕੇ ਉਪਰੋਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ...
PUNJAB: ਪੰਜਾਬ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝਾ ਆਪ੍ਰੇਸ਼ਨ ਕਰਕੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ...
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਐਸ.ਐਸ.ਪੀ. ਗੁਰਦਾਸਪੁਰ ਅੱਜ ਹਰੀਸ਼ ਦਾਇਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਬੀ.ਐਸ.ਐਫ. ਸਰਹੱਦੀ...
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦਾ ਅੱਧਾ ਸਾਲ ਪੂਰਾ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ...
ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ...
ਚੰਡੀਗੜ੍ਹਰ: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ...
ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਜਾਣਬੁੱਝ ਕੇ ਨਸ਼ਾ ਤਸਕਰਾਂ ਨੂੰ ਬਚਾ ਰਹੇ ਹਨ। ਹਾਈ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ ਕਿ ਅੰਮ੍ਰਿਤਸਰ ਵਿੱਚ...
ਹੁਸ਼ਿਆਰਪੁਰ, 5 ਅਪ੍ਰੈਲ : ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 233 ਸੈਂਪਲ ਲਏ ਗਏ ਹਨ, ਜਿਨਾਂ ਵਿੱਚੋ 206 ਸੈਂਪਲਾਂਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 21 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ 6 ਵਿਅਕਤੀਆਂ ਦੇ ਸੈਂਪਲ ਹੀ ਪੋਜ਼ੀਟਿਵਆਏ ਹਨ, ਜਿਨਾਂ ਵਿੱਚੋਂ ਪਿੰਡ ਮੋਰਾਂਵਾਲੀ ਦੇ ਇਕ ਪੋਜ਼ੀਟਿਵ ਮਰੀਜ਼ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਮੌਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ। ਡਾ. ਜਸਵੀਰ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ 80 ਫੀਸਦੀ ਤੱਕ ਪੋਜ਼ੀਟਿਵ ਕੇਸਇਕਾਂਤਵਾਸ ਵਿੱਚ ਰਹਿ ਕੇ ਹੀ ਠੀਕ ਹੋ ਰਹੇ ਹਨ। ਉਨਾਂ ਕਿਹਾ ਕਿ ਖਾਂਸੀ, ਜ਼ੁਕਾਮ ਅਤੇ ਬੁਖਾਰ ਆਦਿ ਲੱਛਣ ਵਾਲੇ ਵਿਅਕਤੀ ਤੁਰੰਤ ਆਪਣੇ ਨੇੜਲੇ ਸਿਹਤ ਕੇਂਦਰਸੰਪਰਕ ਕਰਨ। ਉਨਾਂ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਵਰਤਕੇ ਇਸ ਵਾਇਰਸ ਤੋਂ ਬਚਿਆ ਜਾ ਸਕਦਾ ਹੈ, ਇਸ ਲਈ ਹੱਥਾਂ ਦੀ ਸਫਾਈ ਅਤੇ ਪੌਸ਼ਟਿਕਖੁਰਾਕ ਯਕੀਨੀ ਬਣਾਈ ਜਾਵੇ।