ਪਟਿਆਲਾ, 4 ਮਈ : ਕੋਰੋਨਾ ਦਾ ਕਹਿਰ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਜਿਸਦੇ ਚਲਦਿਆਂ ਨਾਂਦੇੜ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਈ ਸੰਗਤ ਵਿੱਚੋ ਇੱਕ ਹੋਰ 75 ਸਾਲਾ ਬੀਬੀ ਪਾਈ ਗਈ ਕੋਰੋਨਾ ਪਾਜਿਟਿਵ। ਇਸ ਔਰਤ ਨੂੰ ਹੁਣ ਆਈਸੋਲੇਸ਼ਨ ਫੈਸਿਲਿਟੀ ਵਿੱਚ ਲਿਜਾਇਆ ਜਾਵੇਗਾ। ਦਸ ਦਈਏ ਕਿ ਕੱਲ ਲਏ ਗਏ 45 ਸੈਂਪਲ ਵਿੱਚ ਇੱਕ ਹੀ ਪਾਜਿਟਿਵ, ਬਾਕੀ 44 ਨੈਗੇਟਿਵ ਪਾਏ ਗਏ ਹਨ। ਰਾਜਪੁਰਾ ਤੋਂ ਇੱਕ ਅਤੇ ਪਟਿਆਲਾ ਦੇ ਕਿਤਾਬਾਂ ਵਾਲੇ ਬਾਜ਼ਾਰ ਤੋਂ ਇੱਕ ਮਰੀਜ਼ ਠੀਕ ਹੋ ਕੇ ਵਾਪਸ ਘਰ ਪਰਤ ਰਹੇ। ਇਸੇ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀਹੋਈ 7। ਹੋ ਗਈ ਹੈ।
ਬਿਕਰਮਜੀਤ ਸਿੰਘ ਮਜੀਠੀਆ ਵੱਲੋੰ ਪੰਜਾਬ ਸਰਕਾਰ ਉੱਤੇ ਇੱਕ ਵਾਰ ਫੇਰ ਆਰੋਪ ਲਗਾਏ। ਉਨ੍ਹਾਂ ਹਜ਼ੂਰ ਸਾਹਿਬ ਤੋਂ ਪਰਤੀ ਸੰਗਤ ਬਾਰੇ ਗੱਲ ਕਰਦਿਆਂ ਕਿਹਾ ਅਤੇ ਮਹਾਰਾਸ਼ਟਰ ਦੀ ਸਰਕਾਰ...
221 ਯਾਤਰੀਆਂ ਨੂੰ ਕੀਤਾ ਜਾਵੇਗਾ ਸਰਕਾਰੀ ਕੇਂਦਰਾਂ ਵਿਚ ਇਕਾਂਤਵਾਸ ਤਰਨਤਾਰਨ ਦੇ ਪਿੰਡ ਸੁਰ ਸਿੰਘ ਵਿਚ ਸ੍ਰੀ ਹਜੂਰ ਸਾਹਿਬ ਤੋਂ ਆਏ ਪੰਜ ਯਾਤਰੀਆਂ ਦਾ ਕੋਵਿਡ 19 ਟੈਸਟ...
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਮਹਾਰਾਸ਼ਟਰ ਦੀ ਸਰਕਾਰ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਤਖ਼ਤ ਸ੍ਰੀ ਹਜੂਰ ਸਾਹਿਬ...
ਐਸ.ਏ.ਐਸ ਨਗਰ, 26 ਅਪ੍ਰੈਲ: ਜ਼ਿਲ੍ਹੇ ਦੇ ਤਿੰਨ ਵਸਨੀਕ ਡੀ ਪੀ ਸਿੰਘ ਨਾਲ ਇਸਦੀ ਪਤਨੀ ਅਤੇ ਮਨਜੀਤ ਸਿੰਘ ਜੋ ਕਈ ਹੋਰ ਲੋਕਾਂ ਨਾਲ ਨਾਂਦੇੜ ਵਿਖੇ ਫਸੇ ਹੋਏ...
26 ਅਪ੍ਰੈਲ: ਕੋਰੋਨਾ ਵਾਇਰਸ ਦੇ ਲੌਕਡਾਊਨ ਕਾਰਨ ਹਜ਼ੂਰ ਸਾਹਿਬ (ਨਾਂਦੇੜ) ਵਿੱਚ ਫਸੇ ਪੰਜਾਬ ਦੇ ਲੋਕਾਂ ਨੂੰ ਲੈਣ ਜਾ ਰਹੇ ਪੀਆਰਟੀਸੀ ਦੇ ਬੱਸ ਡਰਾਈਵਰ ਮਨਜੀਤ ਸਿੰਘ ਦੀ...